SBS Punjabi - ਐਸ ਬੀ ਐਸ ਪੰਜਾਬੀ

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।

  1. 6 hr ago

    ਕੈਨਬਰਾ ਸੜਕ ਹਾਦਸੇ ਵਿੱਚ 30 ਸਾਲਾ ਭਾਰਤੀ ਮੂਲ ਦੇ ਪਿਤਾ ਦੀ ਮੌਤ, ਪਰਿਵਾਰ ਸਦਮੇ ਵਿੱਚ

    3 ਸਤੰਬਰ ਨੂੰ ਕੈਨਬਰਾ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 30 ਸਾਲਾ ਭਾਰਤੀ ਮੂਲ ਦੇ ਹਰਸ਼ ਸ਼ਰਮਾ ਦੀ ਮੌਤ ਨੇ ਉਸਦੇ ਪਰਿਵਾਰ ਅਤੇ ਦੋਸਤਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਹਰਸ਼ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਹਰਸ਼ ਅਤੇ ਉਨ੍ਹਾਂ ਦੀ ਪਤਨੀ ਦੇ ਘਰ ਹਾਦਸੇ ਤੋਂ ਸਿਰਫ਼ ਤਿੰਨ ਹਫ਼ਤੇ ਪਹਿਲਾਂ ਹੀ ਦੂਜੇ ਬੱਚੇ ਦਾ ਜਨਮ ਹੋਇਆ ਸੀ। ਹਰਸ਼ ਦੇ ਬਚਪਨ ਦੇ ਦੋਸਤ ਹਰਕੀਰਤ ਸਿੰਘ ਨੇ SBS ਨਾਲ ਗੱਲਬਾਤ ਕਰਦਿਆਂ ਇਸ ਦੁਖਦਾਈ ਹਾਦਸੇ, ਆਸਟ੍ਰੇਲੀਆ ਦੇ ਭਾਰਤੀ ਭਾਈਚਾਰੇ ਵੱਲੋਂ ਮਿਲੇ ਸਹਿਯੋਗ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਪਰਿਵਾਰ ਲਈ ਸਹਿਯੋਗ ਬਾਰੇ ਗੱਲਬਾਤ ਕੀਤੀ। ਪੂਰੀ ਜਾਣਕਾਰੀ ਲਈ ਇਹ ਪੌਡਕਾਸਟ ਸੁਣੋ। #sbsaudiopodcast

  2. 21 hr ago

    An exclusive conversation with developer Gurinder Bhatti: From struggle to skyline - ਸੰਘਰਸ਼ ਭਰੇ ਦਿਨਾਂ ਤੋਂ ਸਕਾਈਲਾਈਨ ਤੱਕ ਦਾ ਸਫ਼ਰ: ਰੀਅਲ ਅਸਟੇਟ ਦਿੱਗਜ ਗੁਰਿ

    Developer Gurinder Bhatti spoke to SBS Punjabi about his journey from Punjab to the UK and back, and his work in Punjab’s real estate sector. Bhatti moved to England as an international student and worked in a restaurant before entering the property industry. In the conversation, he discussed his plans for property projects in Punjab, including proposed collaborations involving Jacob & Co. and Bollywood actor Salman Khan. - ਪੰਜਾਬ ਤੋਂ ਵਿਦੇਸ਼ਾਂ ਤੱਕ ਦਾ ਸਫ਼ਰ ਤੈਅ ਕਰਨ ਵਾਲੇ ਰੀਅਲ ਅਸਟੇਟ ਡਿਵੈਲਪਰ ਗੁਰਿੰਦਰ ਭੱਟੀ ਨੇ ਐਸ ਬੀ ਐਸ ਪੰਜਾਬੀ ਨਾਲ ਖ਼ਾਸ ਗੱਲਬਾਤ ਦੌਰਾਨ ਆਪਣੀ ਜ਼ਿੰਦਗੀ ਦੇ ਸੰਘਰਸ਼ ਅਤੇ ਪੰਜਾਬ ਦੇ ਰੀਅਲ ਅਸਟੇਟ ਖੇਤਰ ਨਾਲ ਜੁੜੇ ਆਪਣੇ ਵਿਜ਼ਨ ਬਾਰੇ ਗੱਲ ਕੀਤੀ। ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਇੰਗਲੈਂਡ ਜਾਣ ਤੋਂ ਲੈ ਕੇ ਰੈਸਟੋਰੈਂਟ ਵਿੱਚ ਕੰਮ ਕਰਨ ਅਤੇ ਬਾਅਦ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਆਉਣ ਤੱਕ ਦੇ ਸਫ਼ਰ ਬਾਰੇ ਗੱਲ ਕਰਦਿਆਂ ਭੱਟੀ ਨੇ ਦੱਸਿਆ ਕਿ ਉਹ 'Jacob & Co.' ਵਰਗੇ ਅੰਤਰਰਾਸ਼ਟਰੀ ਬ੍ਰਾਂਡਾਂ ਅਤੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨਾਲ ਮਿਲ ਕੇ ਪੰਜਾਬ ਵਿੱਚ ਕੁਝ ਪ੍ਰੋਜੈਕਟਾਂ 'ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਨ। #sbsaudiopodcast - #sbsaudiopodcast

4
out of 5
19 Ratings

About

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।

More From SBS Audio