AUDİO GURBANI - A Spotify Podcast

Gurjit Singh Jhampur
AUDİO GURBANI - A Spotify Podcast podcast

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. You can now become a supporter of my podcast! https://podcasters.spotify.com/pod/show/gsjhampur/support Support this podcast: https://podcasters.spotify.com/pod/show/gsjhampur/support

  1. SHALOK, FIFTH MEHL: Please grant Your Grace, O Merciful Lord; please forgive me. Forever and ever, I chant Your Name

    12 UUR GELEDEN

    SHALOK, FIFTH MEHL: Please grant Your Grace, O Merciful Lord; please forgive me. Forever and ever, I chant Your Name

    SHALOK, FIFTH MEHL: Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 || --- Support this podcast: https://podcasters.spotify.com/pod/show/gsjhampur/support

    5 min
  2. Sep 26 | 2024 | Hukamnama Sahib | ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥

    12 UUR GELEDEN

    Sep 26 | 2024 | Hukamnama Sahib | ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥

    ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥  ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮਜਪਦਾ ਰਹਾਂ।  (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰਮੇਰੇ ਉਤੇ ਜ਼ੋਰ ਨਾ ਪਾ ਸਕੇ।  (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈਦਾ ਰੋਗ ਕੱਟਿਆ ਜਾਏ।  (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ।  ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇਖਿੜਿਆ ਰਹਾਂ।1।  ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਅਰਥ: ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹ

    9 min
  3. Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗ

    1 DAG GELEDEN

    Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗ

    ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯। TODEE, FIFTH MEHL, SECOND HOUSE, DU-PADAS: ONE UNIVERSAL CREATOR GOD. BY THE GRACE OF THE TRUE GURU: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 || --- Support this podcast: https://podcasters.spotify.com/pod/show/gsjhampur/support

    4 min
  4. Sep 24 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ

    2 DGN GELEDEN

    Sep 24 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁਜਾਚੈ ਸਾਚੁ ਸਰੂਪੁ ॥੮॥੧॥ --- Support this podcast: https://podcasters.spotify.com/pod/show/gsjhampur/support

    14 min
  5. Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥

    3 DGN GELEDEN

    Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥

    ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ!l ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖਦੂਰ ਕਰ ਲਏ।੨।੫।੬੯। SORAT’H, FIFTH MEHL: I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 || --- Support this podcast: https://podcasters.spotify.com/pod/show/gsjhampur/support

    3 min
  6. Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥

    4 DGN GELEDEN

    Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥

    ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦। BILAAVAL, FIFTH MEHL: The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 --- Support this podcast: https://podcasters.spotify.com/pod/show/gsjhampur/support

    4 min
  7. Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

    5 DGN GELEDEN

    Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

    ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ --- Support this podcast: https://podcasters.spotify.com/pod/show/gsjhampur/support

    14 min
  8. Sep 20 | 2024 | Hukamnama Sahib | ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰ

    6 DGN GELEDEN

    Sep 20 | 2024 | Hukamnama Sahib | ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰ

    ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥ ਬਿਲਾਵਲੁ ਮਹਲਾ ੫ ॥ ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯। BILAAVAL, FIFTH MEHL:     My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet.  || 1 ||  Pause  ||   My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord.  || 1 ||   I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord.  || 2 || 2 || 129 ||   --- Support this podcast: https://podcasters.spotify.com/pod/show/gsjhampur/support

    5 min

Trailer

Info

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. You can now become a supporter of my podcast! https://podcasters.spotify.com/pod/show/gsjhampur/support Support this podcast: https://podcasters.spotify.com/pod/show/gsjhampur/support

Om naar expliciete afleveringen te luisteren, moet je inloggen

Blijf op de hoogte van dit programma

Log in of meld je aan om programma’s te volgen, afleveringen te bewaren en de laatste updates te ontvangen.

Kies een land of regio

Afrika, Midden-Oosten en India

Azië, Stille Oceaan

Europa

Latijns-Amerika en het Caribisch gebied

Verenigde Staten en Canada