1,250 episodes

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

Audio Gurbani Gurjit Singh Jhampur

    • Religion & Spirituality
    • 5.0 • 1 Rating

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

    ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

    ---

    Send in a voice message: https://podcasters.spotify.com/pod/show/gsjhampur/message
    Support this podcast: https://podcasters.spotify.com/pod/show/gsjhampur/support

    • 7 min
    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦ

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦ

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

    ---

    Send in a voice message: https://podcasters.spotify.com/pod/show/gsjhampur/message
    Support this podcast: https://podcasters.spotify.com/pod/show/gsjhampur/support

    • 13 min
    ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

    ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

    The daily Hukamnama Sahib from Sri Darbar Sahib Amritsar including English and Punjabi translation audio ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ,

    • 9 min
    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾ

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾ

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹ

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥

    ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

    ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
    ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
    ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
    DHANAASAREE, FIFTH MEHL:
    People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

    ---

    Send in a voice message: https://podcasters.spotify.com/pod/show/gsjhampur/message
    Support this podcast: https://podcasters.spotify.com/pod/show/gsjhampur/support

    • 4 min

Customer Reviews

5.0 out of 5
1 Rating

1 Rating

Top Podcasts In Religion & Spirituality

Joel Osteen Podcast
Joel Osteen, SiriusXM
CCF Sermon Audio
Christ's Commission Fellowship
The Bo Sanchez Podcast
The Abundance Network
The Bible in a Year (with Fr. Mike Schmitz)
Ascension
Abide Bible Sleep Meditation
Abide Bible Sleep Meditation
Pastor Rick's Daily Hope
PastorRick.com

You Might Also Like

gurbani gur shabad
harinder singh
KhojGurbani
Khoj Gurbani
It's Different
Transform Your Life
Dhadrianwale - Gurdwara Parmeshar dwar sahib
Dhadrianwale
Dhur Ki Bani Aayi Tin Sagli Chint Mitai
Harsimran Singh
Sri Nanak Prakash (Suraj Prakash) English Katha
Basics of Sikhi