Выпусков: 1 260

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

Audio Gurbani Gurjit Singh Jhampur

    • Религия и духовность

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥

    ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥

    ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥ { English Translation:
    He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand. || 1 || You do not chant with your tongue the Name of the Lord, Har, Har, Har. Abandon your involvement in all other words. || 1 || Pause || The various Shaastras, Puranaas, and the Vedas of Brahma, are made up of thirty-four letters. After deep contemplation, Vyaas spoke of the supreme objective; there is nothing equal to the Lord’s Name. || 2 || Very fortunate are those who are absorbed in celestial bliss, and released from their entanglements; they are lovingly attached to the Lord. Says Ravi Daas, enshrine the Lord’s Light within your heart, and your fear of birth and death shall run away from you. || 3 || 4 ||
    RAAG SORAT’H, THE WORD OF DEVOTEE RAVI DAAS JEE:

    ---

    Send in a voice message: https://podcasters.spotify.com/pod/show/gsjhampur/message
    Support this podcast: https://podcasters.spotify.com/pod/show/gsjhampur/support

    • 5 мин.
    ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾ

    ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾ

    ਗੂਜਰੀ ਮਹਲਾ ੫ ॥
    ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥

    ਗੂਜਰੀ ਮਹਲਾ ੫ ॥
    ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ

    • 8 мин.
    ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

    ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

    ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

    ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1।
    ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ।
    ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2।
    ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3।
    (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ

    • 6 мин.
    ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥

    ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥

    AASAA, CHHANT, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him. || 1 || Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord. || 2 || As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord. || 3 || Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled. || 4 || 1 || 3 ||

    ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥

    ਅਰਥ: (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨ

    • 7 мин.
    ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾ

    ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾ

    ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
    ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।
    (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।
    ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।
    ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।
    ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ

    • 7 мин.
    ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜ

    ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜ

    ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

    BILAAWAL, FIRST MEHL:

    My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again. || 1 || My mind is pierced through by the Merciful Lord, O my mother! Who can know the pain of another? I think of none other than the Lord. || 1 || Pause || O Lord, inaccessible, unfathomable, invisible and infinite: please, take care of me! In the water, on the land and in sky, You are totally pervading. Your Light is in each and every heart. || 2 || All teachings, instructions and understandings are Yours; the mansions and sanctuaries are Yours as well. Without You, I know no other, O my Lord and Master; I continually sing Your Glorious Praises. || 3 || All beings and creatures seek the Protection of Your Sanctuary; all thought of their care rests with You. That which pleases Your Will is good; this alone is Nanak’s prayer. || 4 || 2 ||
    ਅਰਥ: ਹੇ ਮੇਰੀ ਮਾਂ! ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ। ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ।੧।ਰਹਾਉ।
    ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ) , ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ। ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ।੧।
    ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸ

    • 5 мин.

Топ подкастов в категории «Религия и духовность»

Жуть
Blitz and Chips
Без звезд не разобраться
Наталья Ермоленко
Неправильные эксперты
Неправильные эксперты
И это тоже я
Валерия Шикова
VAIKRA - Уроки Торы. Еврейская мудрость и духовный рост.
VAIKRA
Масонская лоджия
Саша и Таня, которые во всем разберутся

Вам может также понравиться

gurbani gur shabad
harinder singh
SinghStation
SinghStation
KhojGurbani
Khoj Gurbani
Dhadrianwale - Gurdwara Parmeshar dwar sahib
Dhadrianwale
Dhur Ki Bani Aayi Tin Sagli Chint Mitai
Harsimran Singh
Sri Nanak Prakash (Suraj Prakash) English Katha
Basics of Sikhi