SBS Punjabi - ਐਸ ਬੀ ਐਸ ਪੰਜਾਬੀ

ਕੁਈਨਸਲੈਂਡ ਦੇ 50,000 ਤੋਂ ਵੱਧ ਅਧਿਆਪਕਾਂ ਨੇ ਕੀਤੀ ਹੜਤਾਲ, ਗਾਇਕ ਹਰਭਜਨ ਮਾਨ ਸੜਕ ਹਾਦਸੇ 'ਚੋਂ ਵਾਲ ਵਾਲ ਬਚੇ ‘ਤੇ ਹੋਰ ਖ

ਅੱਜ ਕੁਈਨਸਲੈਂਡ ਵਿੱਚ ਲੱਗਭੱਗ 50,000 ਅਧਿਆਪਕਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੰਮ ਛੱਡ ਕੇ ਹੜਤਾਲ ਕੀਤੀ ਜਿਸ ਨਾਲ 5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ। ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਦੀ ਕਾਰ ਇਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਪਰ ਉਹਨਾਂ ਨੂੰ ਕੋਈ ਵੱਡੀ ਸੱਟ ਫੇਟ ਲੱਗਣ ਤੋਂ ਬਚਾਅ ਰਿਹਾ। ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ...