SBS Punjabi - ਐਸ ਬੀ ਐਸ ਪੰਜਾਬੀ

ਖਬਰਨਾਮਾ: ਆਸਟ੍ਰੇਲੀਅਨ ਕੌਂਸਲ ਆਫ਼ ਟਰੇਡ ਯੂਨੀਅਨਜ਼ ਵੱਲੋਂ ਕੁੱਝ ਖੇਤਰਾਂ ਵਿੱਚ ਚਾਰ ਦਿਨਾਂ ਦੇ ਕੰਮ ਕਾਜੀ ਹਫ਼ਤੇ

ਆਸਟ੍ਰੇਲੀਅਨ ਕੌਂਸਲ ਆਫ਼ ਟਰੇਡ ਯੂਨੀਅਨਜ਼ ਨੇ ਦਲੀਲ ਦਿੱਤੀ ਕਿ ਕੰਮ ਕਾਜੀ ਹਫਤੇ ਨੂੰ ਚਾਰ ਦਿਨਾਂ ਦਾ ਕਰਨ ਨਾਲ ਕਾਮਿਆਂ ਨੂੰ ਉਤਪਾਦਕਤਾ ਲਾਭਾਂ ਅਤੇ ਤਕਨੀਕੀ ਤਰੱਕੀਆਂ ਦਾ ਲਾਭ ਮਿਲੇਗਾ। ਇਸ ਵੱਲੋਂ ਅੱਗੇ ਇਹ ਵੀ ਦਲੀਲ ਦਿੱਤੀ ਜਾ ਰਹੀ ਹੈ ਕਿ ਮਿਆਰੀ ਪੰਜ ਦਿਨਾਂ ਦੇ ਹਫ਼ਤੇ ਤੋਂ ਕੰਮ ਦੇ ਘੰਟਿਆਂ ਨੂੰ ਘਟਾਉਣਾ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੀ ਕੁੰਜੀ ਹੈ। ਉਧਰ ਭਾਰਤ ਵਿੱਚ, 1984 ਪੀੜਤਾਂ ਨੂੰ ਇਨਸਾਫ ਦੇਣ ਦੇ ਇਰਾਦੇ ਨਾਲ ਹਾਈ ਕੋਰਟ ਵੱਲੋਂ ਕੇਸ ਦੀ ਮੁੜ ਸੁਣਵਾਈ ਦੇ ਹੁਕਮ। ਇਹ ਅਤੇ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਅੱਜ ਦਾ ਖਬਰਨਾਮਾ...