ਖਬਰਨਾਮਾ: ਇੰਗਲੈਂਡ ਖਿਲਾਫ ਦੂਸਰੇ ਟੈਸਟ ਵਿੱਚ ਭਾਰਤ ਦੀ ਸ਼ਾਨਦਾਰ ਜਿੱਤ, ਸ਼ੁਭਮਨ ਗਿੱਲ ਬਣੇ ਮੈਨ ਆਫ ਦ ਮੈਚ

ਭਾਰਤ ਨੇ ਦੂਜੇ ਟੈਸਟ ਮੈਚ ਵਿੱਚ ਇੰਗਲੈਂਡ ਨੂੰ 336 ਦੌੜਾਂ ਨਾਲ ਹਰਾਇਆ। ਇੰਗਲੈਂਡ ਦੀ ਟੀਮ ਦੂਜੀ ਪਾਰੀ ਵਿੱਚ 271 ਦੌੜਾਂ 'ਤੇ ਆਲ ਆਊਟ ਹੋ ਗਈ। ਮੈਚ ਵਿੱਚ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਨੂੰ ਮੈਨ ਆਫ ਦ ਮੈਚ ਚੁਣਿਆ ਗਿਆ। ਇਸ ਖਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Información
- Programa
- Canal
- FrecuenciaCada día
- Publicado7 de julio de 2025, 5:13 a.m. UTC
- Duración4 min
- ClasificaciónApto