SBS Punjabi - ਐਸ ਬੀ ਐਸ ਪੰਜਾਬੀ

ਖਬਰਨਾਮਾਂ: ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਅਤੇ ਚੀਨੀ ਪ੍ਰਧਾਨ ਮੰਤਰੀ ਲੀ ਕਿਆਂਗ ਨੇ ਬੀਜਿੰਗ ਵਿੱਚ ਕਈ ਸਮਝੌਤਿਆਂ '

ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਅਤੇ ਚੀਨੀ ਪ੍ਰਧਾਨ ਮੰਤਰੀ ਲੀ ਕਿਆਂਗ ਨੇ ਬੀਜਿੰਗ ਵਿੱਚ ਕਈ ਸਮਝੌਤਿਆਂ 'ਤੇ ਕੀਤੇ ਦਸਤਖਤ ਜਿਨ੍ਹਾਂ ਵਿੱਚ ਸੇਬਾਂ ਅਤੇ ਜੂਜੁਬੂ ਫਲਾਂ ਦਾ ਵਪਾਰ ਕਰਨਾ ਵੀ ਸ਼ਾਮਿਲ ਹੈ। ਸੰਯੁਕਤ ਰਾਸ਼ਟਰ ਦਾ ਕਹਿਣਾ ਹੈ ਕਿ ਪਿਛਲੇ ਛੇ ਹਫ਼ਤਿਆਂ ਵਿੱਚ ਗਾਜ਼ਾ ਵਿੱਚ ਸਹਾਇਤਾ ਸਥਾਨਾਂ ਦੇ ਨੇੜੇ ਘੱਟੋ-ਘੱਟ 875 ਫਲਸਤੀਨੀ ਮਾਰੇ ਗਏ ਹਨ। ਉੱਧਰ, ਪੰਜਾਬ ਪੁਲਿਸ ਨੇ ਵਿਸ਼ਵ ਪ੍ਰਸਿਧ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੀ ਫਾਰਚੂਨਰ ਗੱਡੀ ਨੂੰ ਉਸ ਦੇ ਮਾਲਕ ਸਮੇਤ ਕਾਬੂ ਕਰ ਲਿਆ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਅੱਜ ਦਾ ਖਬਰਨਾਮਾਂ....