SBS Punjabi - ਐਸ ਬੀ ਐਸ ਪੰਜਾਬੀ

ਖਬਰਨਾਮਾ: ਬੱਚਿਆਂ ਦੀ ਸੁਰੱਖਿਆ ਲਈ ਸੋਸ਼ਲ ਮੀਡੀਆ ਪਾਬੰਦੀ ਵਾਲੀ ਤਿਆਰੀ ਨੂੰ ਸਰਕਾਰ ਵੱਲੋਂ ਅੰਤਿਮ ਰੂਪ

ਸੰਘੀ ਸੰਚਾਰ ਮੰਤਰੀ ਅਨਿਕਾ ਵੇਲਜ਼ ਅਤੇ ਈ-ਸੇਫਟੀ ਕਮਿਸ਼ਨਰ ਜੂਲੀ ਇਨਮੈਨ ਗ੍ਰਾਂਟ ਅੱਜ ਰਾਜ ਅਤੇ ਪ੍ਰਦੇਸ਼ ਸਿੱਖਿਆ ਮੰਤਰੀਆਂ ਨਾਲ ਮੀਟਿੰਗ ਕਰ ਰਹੇ ਹਨ ਤਾਂ ਜੋ 10 ਦਸੰਬਰ ਤੋਂ 16 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਲਈ ਲਾਗੂ ਹੋਣ ਵਾਲੀ ਸੋਸ਼ਲ ਮੀਡੀਆ ਪਾਬੰਦੀ ਦੀ ਤਿਆਰੀ ਕੀਤੀ ਜਾ ਸਕੇ। ਇਸ ਪੌਡਕਾਸਟ ਵਿੱਚ ਸੁਣੋ ਕਿ ਇਹ ਨਵੇਂ ਨਿਯਮ ਕੀ ਹਨ, ਮਾਪਿਆਂ ਅਤੇ ਅਧਿਆਪਕਾਂ ਲਈ ਜਾਰੀ ਕੀਤਾ ਜਾ ਰਿਹਾ ਸਰੋਤ ਪੈਕੇਜ ਕਿਵੇਂ ਮਦਦਗਾਰ ਹੋਵੇਗਾ, ਅਤੇ ਬੱਚਿਆਂ ਦੀ ਆਨਲਾਈਨ ਸੁਰੱਖਿਆ ਲਈ ਸਰਕਾਰ ਕਿਹੜੇ ਕਦਮ ਚੁੱਕ ਰਹੀ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਇਹ ਖਬਰਨਾਮਾ...