SBS Punjabi - ਐਸ ਬੀ ਐਸ ਪੰਜਾਬੀ

ਖਬਰਾਂ ਫਟਾਫੱਟ: ਕੁਇਨਜ਼ਲੈਂਡ ਦੇ ਇੱਕ ਤਿਹਾਈ ਸਕੂਲਾਂ ਦੀ ਹਾਲਤ ਖਸਤਾ, ਕਪਿਲ ਸ਼ਰਮਾ ਦੇ ਕੈਫੇ 'ਤੇ ਫਿਰ ਹਮਲਾ ਤੇ ਹੋਰ ਖ

ਇੱਕ ਨਵੀਂ ਰਿਪੋਰਟ ਵਿੱਚ ਪਤਾ ਲੱਗਾ ਹੈ ਕਿ ਕੁਇਨਜ਼ਲੈਂਡ ਦੇ ਤਕਰੀਬਨ ਇੱਕ ਤਿਹਾਈ ਸਕੂਲਾਂ ਦੀ ਹਾਲਤ ਖਰਾਬ ਹੈ। ਸਿੱਖਿਆ ਵਿਭਾਗ ਦੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਵਿਆਪਕ ਸਮੀਖਿਆ ਰਿਪੋਰਟ ਅਨੁਸਾਰ, ਮੁਰੰਮਤ ਦੇ ਲੰਬੇ ਸਮੇਂ ਤੋਂ ਬਕਾਇਆ ਕੰਮਾਂ ਨੂੰ ਪੂਰਾ ਕਰਨ ਲਈ 441 ਮਿਲੀਅਨ ਡਾਲਰ ਦੀ ਲਾਗਤ ਆਵੇਗੀ। ਓਧਰ, ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੀਆਂ ਮੁਸ਼ਕਲਾਂ ਖਤਮ ਹੁੰਦੀਆਂ ਨਹੀਂ ਜਾਪ ਰਹੀਆਂ, ਕਿਉਂਕਿ ਕੈਨੇਡਾ ਵਿੱਚ ਉਨ੍ਹਾਂ ਦੇ ਕੈਫੇ, 'ਕੈਪਸ ਕੈਫੇ' 'ਤੇ ਵੀਰਵਾਰ ਨੂੰ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਹਮਲਾ ਹੋਇਆ ਹੈ। ਇਸਤੋਂ ਇਲਾਵਾ ਇਸ ਹਫਤੇ ਦੀਆਂ ਹੋਰ ਵੱਡੀਆਂ ਖਬਰਾਂ ਸੁਣੋ ਇਸ ਪੌਡਕਾਸਟ ਵਿੱਚ...