SBS Punjabi - ਐਸ ਬੀ ਐਸ ਪੰਜਾਬੀ

ਖਬਰਾਂ ਫਟਾਫੱਟ: ਮੈਲਬਰਨ 'ਚ ਗੈਂਗਵਾਰ ਦੀ ਆਸ਼ੰਕਾ, ਬੱਚਿਆਂ ਲਈ ਯੂ-ਟਿਊਬ 'ਤੇ ਲੱਗੇਗਾ ਬੈਨ ਅਤੇ ਟਰੰਪ ਵੱਲੋਂ ਭਾਰਤ ਨੂੰ

ਮੈਲਬਰਨ ਵਿੱਚ ਇਕ ਹੋਰ ਅੰਡਰ-ਵਰਲਡ ਜੰਗ ਦੇ ਖਤਰੇ ਦੀ ਆਸ਼ੰਕਾ ਜਤਾਈ ਜਾ ਰਹੀ ਹੈ, ਕਿਉਂਕਿ ਐਥਨ ਬੌਰਸੀਨੋਸ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸਤੋਂ ਇਲਾਵਾ ਆਸਟ੍ਰੇਲੀਆ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਦੁਨੀਆ ਦੀ ਪਹਿਲੀ ਸੋਸ਼ਲ ਮੀਡੀਆ ਪਾਬੰਦੀ ਲਾਗੂ ਕਰਨ ਜਾ ਰਿਹਾ ਹੈ, ਜਿਸ ਵਿੱਚ ਹੁਣ YouTube ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਓਧਰ, ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ ਝਟਕਾ ਦਿੰਦੇ ਹੋਏ ਭਾਰਤ ਤੋਂ ਆਯਾਤ ਹੋਣ ਵਾਲੀਆਂ ਵਸਤਾਂ ‘ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਹਫ਼ਤੇ ਦੀਆਂ ਹੋਰ ਵੱਡੀਆਂ ਖ਼ਬਰਾਂ ਜਾਣੋ ਇਸ ਵੀਕਲੀ ਖਬਰ ਫਟਾਫੱਟ ਵਿੱਚ...