SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: ਆਸਟ੍ਰੇਲੀਆ ਵਿੱਚ ਲਾਗੂ ਹੋਣਗੇ ਨਵੇਂ ਬੰਦੂਕ ਕਾਨੂੰਨ, ਨਫ਼ਰਤੀ ਭਾਸ਼ਣਾਂ ਖ਼ਿਲਾਫ਼ ਵੀ ਸਖ਼ਤ ਰੁਖ਼

ਰਾਸ਼ਟਰੀ ਸੁਰੱਖਿਆ ਮੀਟਿੰਗ ਤੋਂ ਬਾਅਦ ਸਰਕਾਰ ਨੇ ਆਸਟ੍ਰੇਲੀਆ ਵਿੱਚ ਗਨ ਓਨਰਸ਼ਿਪ ਅਤੇ ਹੇਟ ਸਪੀਚ ਖ਼ਿਲਾਫ਼ ਸਖ਼ਤ ਨਵੇਂ ਕਾਨੂੰਨਾਂ ਦੀ ਤਜਵੀਜ਼ ਦਿੱਤੀ ਹੈ। ਇਸ ਦਰਮਿਆਨ ਭਾਰਤ–ਬੰਗਲਾਦੇਸ਼ ਤਣਾਅ ਕਾਰਨ ਭਾਰਤ ਵਿੱਚ ਬੰਗਲਾਦੇਸ਼ ਦੀਆਂ ਵੀਜ਼ਾ ਸੇਵਾਵਾਂ ਆਰਜ਼ੀ ਤੌਰ ’ਤੇ ਬੰਦ ਕੀਤੀਆਂ ਗਈਆਂ ਹਨ। ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।