
ਖ਼ਬਰਾਂ ਫਟਾਫੱਟ: ਜਲਵਾਯੂ ਟੀਚੇ ਨੂੰ ਲੈ ਕੇ ਘਮਾਸਾਨ ਜਾਰੀ, ਰਾਹੁਲ ਨੂੰ ਸਿਰੋਪਾ ਦੇਣ ਦੇ ਮਾਮਲੇ 'ਚ ਕਾਰਵਾਈ ਤੇ ਹੋਰ ਖ਼
ਆਸਟ੍ਰੇਲੀਆਈ ਸਰਕਾਰ ਨੇ ਆਪਣੇ 2035 ਦੇ ਜਲਵਾਯੂ ਟੀਚੇ ਨੂੰ 62 ਤੋਂ 70 ਪ੍ਰਤੀਸ਼ਤ ਤੱਕ ਰੱਖਣ ਦੇ ਫੈਸਲੇ ਦਾ ਬਚਾਅ ਕਰਦਿਆਂ ਕਿਹਾ ਕਿ ਉਹਨਾਂ ਨੇ ਅਸਲ ਤੱਥਾਂ ਨੂੰ ਸਾਹਮਣੇ ਰੱਖਿਆ ਹੈ। ਪਰ ਗ੍ਰੀਨਜ਼ ਪਾਰਟੀ ਨੇ ਇਸ ਟੀਚੇ ਨੂੰ ਪੈਰਿਸ ਸਮਝੌਤੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਬਾਰੇ ਇੱਕ 'ਕਮਜ਼ੋਰ' ਕੋਸ਼ਿਸ਼ ਦੱਸਿਆ ਹੈ। ਓਧਰ, ਪੰਜਾਬ ਵਿੱਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦੇ ਅੰਦਰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਰ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਹਨਾਂ ਖ਼ਬਰਾਂ ਦਾ ਵਿਸਥਾਰ ਅਤੇ ਹਫ਼ਤੇ ਦੀਆਂ ਹੋਰ ਵੱਡੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...
Thông Tin
- Chương trình
- Kênh
- Tần suấtHằng ngày
- Đã xuất bảnlúc 05:47 UTC 19 tháng 9, 2025
- Thời lượng4 phút
- Xếp hạngSạch