SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਰੀ: ਪੰਜਾਬ ਵਿੱਚ ਆਉਂਦੇ ਕੁੱਝ ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਸਣੇ ਭਾਰਤ ਦੇ ਹੋਰ ਉੱਤਰੀ ਇਲਾਕਿਆਂ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਪੈਣ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਸੰਘਣੀ ਧੁੰਦ ਦਾ ਐਲਰਟ ਜਾਰੀ ਕੀਤਾ ਹੈ। ਇਹ ਅਤੇ ਪੰਜਾਬ ਦੀਆਂ ਹੋਰ ਖ਼ਬਰਾਂ ਸੁਣੋ ਇਸ ਪੋਡਕਾਸਟ ਰਾਹੀਂ..