ਪੰਜਾਬੀ ਡਾਇਰੀ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀਆਂ ਦੇ ਖਿਲਾਫ਼ ਲਿਆਇਆ ਜਾ ਸਕਦਾ ਹੈ ਬਿੱਲ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 10 ਜੁਲਾਈ ਨੂੰ ਸੱਦਿਆ ਗਿਆ ਹੈ। ਸਮਝਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਇਸ ਵਿਸ਼ੇਸ਼ ਸੈਸ਼ਨ ਦੌਰਾਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਵਾਸਤੇ ਬਿੱਲ ਲਿਆਂਦਾ ਜਾ ਰਿਹਾ ਹੈ, ਜਿਸ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾਇਆ ਜਾਵੇਗਾ । ਇਸ ਖਬਰ ਸਮੇਤ ਪੰਜਾਬ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
資訊
- 節目
- 頻道
- 頻率每日更新
- 發佈時間2025年7月8日 上午4:51 [UTC]
- 長度9 分鐘
- 年齡分級兒少適宜