SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਸਪੋਰਾ: ਅਮਰੀਕਾ ਦੇ ਲੱਖ ਤੋਂ ਵੀ ਵੱਧ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ਨੂੰ ਕਰਨਾ ਪੈ ਰਿਹਾ ਸਖ਼ਤ ਹਾਲਾਤਾ

ਹਾਲ ਹੀ ਵਿੱਚ ਅਮਰੀਕਾ 'ਚ ਕੁੱਝ ਸਿੱਖ ਡਰਾਈਵਰਾਂ ਵੱਲੋਂ ਹੋਏ ਹਾਦਸਿਆਂ ਕਾਰਨ ਸਰਕਾਰ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਬਹੁਤ ਸਾਰੇ ਪੰਜਾਬੀ ਮੂਲ ਦੇ ਡਰਾਈਵਰਾਂ ਨੂੰ ਅਮਰੀਕਾ 'ਚ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੂਰੀ ਖ਼ਬਰ ਅਤੇ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਹੋਰ ਦੇਸ਼-ਵਿਦੇਸ਼ ਖ਼ਬਰਾਂ ਜਾਣਨ ਲਈ ਸੁਣੋ ਇਹ ਪੌਡਕਾਸਟ…