SBS Punjabi - ਐਸ ਬੀ ਐਸ ਪੰਜਾਬੀ

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।

  1. HACE 6 H

    Understand Aboriginal land rights in Australia - ਆਸਟ੍ਰੇਲੀਆ ਵਿੱਚ ਆਦਿਵਾਸੀ ਜ਼ਮੀਨੀ ਅਧਿਕਾਰਾਂ ਨੂੰ ਸਮਝੋ

    You may hear the protest chant, “what do we want? Land rights!” —but what does it really mean? Land is at the heart of Aboriginal and Torres Strait Islander identity, culture, and wellbeing. Known as “Country,” it includes land, waterways, skies, and all living things. In this episode of Australia Explained, we explore Indigenous land rights—what they involve, which land is covered, who can make claims, and the impact on First Nations communities. - ਤੁਸੀਂ ਅਜਿਹੇ ਵਿਰੋਧ ਪ੍ਰਦਰਸ਼ਨ ਦੇ ਨਾਅਰੇ ਸੁਣੇ ਹੋਣਗੇ, "ਅਸੀਂ ਕੀ ਚਾਹੁੰਦੇ ਹਾਂ? ਜ਼ਮੀਨ ਦੇ ਹੱਕ!" ਪਰ ਇਸਦਾ ਅਸਲ ਅਰਥ ਕੀ ਹੈ? ਆਦਿਵਾਸੀ ਅਤੇ ਟੋਰੇਸ ਸਟ੍ਰੇਟ ਆਈਲੈਂਡਰ ਲੋਕਾਂ ਦੀ ਪਛਾਣ, ਸੱਭਿਆਚਾਰ ਅਤੇ ਤੰਦਰੁਸਤੀ ਦੇ ਕੇਂਦਰ ਵਿੱਚ ਹੈ ਇੱਥੋਂ ਦੀ ਜ਼ਮੀਨ। ਇਸ ਨੂੰ "ਦੇਸ਼" ਵਜੋਂ ਜਾਣਿਆ ਜਾਂਦਾ ਹੈ, ਜਿਸ ਵਿੱਚ ਜ਼ਮੀਨ, ਜਲ ਮਾਰਗ, ਅਸਮਾਨ ਅਤੇ ਸਾਰੀਆਂ ਜੀਵਤ ਚੀਜ਼ਾਂ ਸ਼ਾਮਲ ਹਨ। ਆਸਟ੍ਰੇਲੀਆ ਐਕਸਪਲੇਂਡ ਦੇ ਇਸ ਐਪੀਸੋਡ ਵਿੱਚ, ਅਸੀਂ ਆਦਿਵਾਸੀ ਲੋਕਾਂ ਦੇ ਜ਼ਮੀਨ ਨਾਲ ਸਬੰਧਿਤ ਹੱਕਾਂ ਦੀ ਪੜਚੋਲ ਕਰਦੇ ਹਾਂ ਕਿ ਇਹਨਾਂ ਵਿੱਚ ਕੀ ਸ਼ਾਮਲ ਹੈ? ਕਿਹੜੀ ਜ਼ਮੀਨ ਕਵਰ ਕੀਤੀ ਜਾਂਦੀ ਹੈ? ਦਾਅਵੇ ਕੌਣ ਕਰ ਸਕਦਾ ਹੈ? ਅਤੇ ਫਸਟ ਨੇਸ਼ਨਜ਼ ਭਾਈਚਾਰਿਆਂ 'ਤੇ ਇਸਦਾ ਕੀ ਪ੍ਰਭਾਵ ਹੈ?

    8 min
  2. HACE 1 DÍA

    ਆਮਿਰ ਖਾਨ ਤੋਂ ਅਦਿਤੀ ਰਾਓ ਹੈਦਰੀ ਤੱਕ, ਸਿਤਾਰਿਆਂ ਨੇ ਮੈਲਬਰਨ ਫਿਲਮ ਫੈਸਟੀਵਲ 'ਚ ਲਗਾਈਆਂ ਰੌਣਕਾਂ

    ਮੈਲਬਰਨ ਵਿੱਚ ਚੱਲ ਰਹੇ ਇੰਡਿਅਨ ਫਿਲਮ ਫੈਸਟੀਵਲ ਆਫ ਮੈਲਬਰਨ (IFFM) 2025 ਦਾ 16ਵਾਂ ਐਡੀਸ਼ਨ 14 ਅਗਸਤ ਤੋਂ 24 ਅਗਸਤ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਫੈਸਟੀਵਲ ਵਿੱਚ 31 ਭਾਸ਼ਾਵਾਂ ਵਿੱਚ ਲਗਭਗ 75 ਫਿਲਮਾਂ ਦੀ ਪ੍ਰਦਰਸ਼ਨੀ ਕੀਤੀ ਜਾ ਰਹੀ ਹੈ। ਇਸ ਵਾਰ ਦੇ ਮੁੱਖ ਮਹਿਮਾਨ ਆਮਿਰ ਖਾਨ ਰਹੇ ਜਿਨ੍ਹਾਂ ਨੇ 16 ਅਗਸਤ ਨੂੰ ਫੈਡਰੇਸ਼ਨ ਸਕੁਏਅਰ ‘ਚ ਆਜ਼ਾਦੀ ਦਿਵਸ ਮੌਕੇ ਭਾਰਤੀ ਤਿਰੰਗਾ ਲਹਿਰਾਇਆ। ਪ੍ਰੈਸ ਕਾਨਫਰੰਸ ਅਤੇ ਰੈੱਡ ਕਾਰਪੈੱਟ ਸਮਾਰੋਹਾਂ ਵਿੱਚ ਜਿਮ ਸਰਭ, ਵੀਰ ਦਾਸ, ਅਭਿਸ਼ੇਕ ਬੱਚਨ, ਅਦਿਤੀ ਰਾਓ ਹੈਦਰੀ, ਸ਼ੂਜੀਤ ਸਰਕਾਰ ਸਮੇਤ ਕਈ ਭਾਰਤੀ ਅਦਾਕਾਰ ਅਤੇ ਫਿਲਮੇਕਰ ਸ਼ਾਮਲ ਹੋਏ। ਇਸ ਪੌਡਕਾਸਟ ਰਾਹੀਂ ਸੁਣੋ ਇਹਨਾਂ ਕਲਾਕਾਰਾਂ ਨਾਲ SBS PUNJABI ਟੀਮ ਦੀਆਂ ਗੱਲਾਂਬਾਤਾਂ...

    5 min

Calificaciones y reseñas

4.6
de 5
9 calificaciones

Acerca de

Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।

Más de SBS Audio