SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਸਪੋਰਾ: ਪਾਕਿਸਤਾਨ-ਅਫ਼ਗ਼ਾਨਿਸਤਾਨ ਸਰਹੱਦੀ ਤਣਾਅ ਦੇ ਬਾਵਜੂਦ, ਸਿੱਖ ਯਾਤਰੀਆਂ ਦੀ ਸੁਰੱਖਿਆ ਦਾ ਭਰੋਸਾ

ਅਫਗਾਨਿਸਤਾਨ ਨਾਲ ਸਰਹੱਦੀ ਤਣਾਅ ਦੇ ਬਾਵਜੂਦ, ਪਾਕਿਸਤਾਨ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਆਉਣ ਵਾਲੇ ਸਾਰੇ ਸਿੱਖ ਯਾਤਰੀਆਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇਗੀ। ਘੱਟ ਗਿਣਤੀਆਂ ਮਾਮਲਿਆਂ ਦੇ ਮੰਤਰੀ ਰਮੇਸ਼ ਅਰੋੜਾ ਨੇ ਕਿਹਾ ਕਿ ਸਰਕਾਰ ਯਾਤਰੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਸਭ ਲੋੜੀਂਦੇ ਕਦਮ ਚੁੱਕ ਰਹੀ ਹੈ। ਇਹ ਅਤੇ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਹੋਰ ਖਬਰਾਂ ਲਈ ਸੁਣੋ ਸਾਡਾ ਹਫਤਾਵਾਰੀ ਪੰਜਾਬੀ ਡਾਇਸਪੋਰਾ..