SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਡਾਇਸਪੋਰਾ: ਭਾਰਤ ਦੀ ਆਰਥਿਕਤਾ ਵਿੱਚ NRIs ਦਾ ਸ਼ਾਨਦਾਰ ਯੋਗਦਾਨ

ਭਾਰਤ ਦੇ ਆਰਥਿਕ ਵਿਕਾਸ ਵਿੱਚ 'ਨੋਨ ਰੈਜ਼ੀਡੈਂਟ ਇੰਡੀਅਨਜ਼' ਦਾ ਸ਼ਾਨਦਾਰ ਯੋਗਦਾਨ ਦੇਖਣ ਨੂੰ ਮਿਲਿਆ। ਇਸ ਵਿੱਚ ਅਮਰੀਕਾ ਵੱਸਦੇ ਮਲਿਆਲਮ, ਗੁਜਰਾਤੀ ਅਤੇ ਪੰਜਾਬੀ ਭਾਈਚਾਰੇ ਦਾ ਸਭ ਤੋਂ ਵੱਧ ਯੋਗਦਾਨ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।