SBS Punjabi - ਐਸ ਬੀ ਐਸ ਪੰਜਾਬੀ

ਬਾਲੀਵੁੱਡ ਗੱਪਸ਼ੱਪ: ਆਨਲਾਈਨ ਮਿਲੀ ਧਮਕੀ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਦਿੱਤਾ ਸਾਰਿਆਂ ਨੂੰ ਪਿਆਰ ਕਰਨ ਦਾ ਸੁਨੇਹਾ

ਆਸਟ੍ਰੇਲੀਆ ਵਿੱਚ ਚੱਲ ਰਹੇ 'ਔਰਾ ਸ਼ੋਅਜ਼' ਦੌਰਾਨ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇੱਕ ਸੁਨੇਹਾ ਸਾਂਝੇ ਕਰਦੇ ਹੋਏ ਕਿਹਾ ਹੈ ਕਿ, ਮੈਂ ਇਸ ਧਰਤੀ ਦਾ ਇੱਕ ਜੀਅ ਹਾਂ ਅਤੇ ਮਿੱਟੀ ਵਿੱਚ ਹੀ ਮਿਲ ਜਾਵਾਂਗਾ, ਹਮੇਸ਼ਾਂ ਸਭ ਨੂੰ ਪਿਆਰ ਕਰਦੇ ਰਹੋ। ਉਨ੍ਹਾਂ ਦਾ ਇਹ ਸੁਨੇਹਾ ਸਿੱਖਸ ਫੌਰ ਜਸਟਿਸ ਵੱਲੋਂ ਮਿਲੀਆਂ ਧਮਕੀਆਂ ਤੋਂ ਬਾਅਦ ਆਇਆ ਹੈ। ਇਹ ਅਤੇ ਇਸ ਹਫਤੇ ਦੀਆਂ ਹੋਰ ਬਾਲੀਵੁੱਡ ਖਬਰਾਂ ਲਈ ਸੁਣੋ ਸਾਡਾ ਇਹ ਪੌਡਕਾਸਟ....