SBS Punjabi - ਐਸ ਬੀ ਐਸ ਪੰਜਾਬੀ

ਬਾਲੀਵੁੱਡ ਗੱਪਸ਼ੱਪ: ਆਸਟ੍ਰੇਲੀਆ ਦੀ ਤਰਜ਼ 'ਤੇ ਭਾਰਤ ਵਿੱਚ ਵੀ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਦੀ ਮੰਗ ਕੀਤੀ ਅਦਾਕਾਰ

ਪੰਜਾਬੀ ਮੂਲ ਦੇ ਹਿੰਦੀ ਫਿਲਮ ਅਦਾਕਾਰ ਸੋਨੂ ਸੂਦ ਨੇ ਬੱਚਿਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵਿੱਚ ਆਸਟ੍ਰੇਲੀਆ ਵਰਗੀ ਸੋਸ਼ਲ ਮੀਡੀਆ ਬੈਨ ਨੀਤੀ ਲਾਗੂ ਕਰਨ ਦੀ ਮੰਗ ਕੀਤੀ ਹੈ। ਐਕਸ (X) ‘ਤੇ ਸਾਂਝੀ ਕੀਤੀ ਪੋਸਟ ਵਿੱਚ ਉਨ੍ਹਾਂ ਨੇ ਕਿਹਾ ਕਿ ਬੱਚੇ ਅਸਲੀ ਬਚਪਨ, ਮਜ਼ਬੂਤ ਪਰਿਵਾਰਕ ਰਿਸ਼ਤਿਆਂ ਅਤੇ ਸਕਰੀਨ ਦੀ ਲਤ ਤੋਂ ਮੁਕਤੀ ਦੇ ਹੱਕਦਾਰ ਹਨ। ਇਸ ਮਾਮਲੇ ਨਾਲ ਜੁੜੀ ਪੂਰੀ ਜਾਣਕਾਰੀ ਅਤੇ ਹੋਰ ਬਾਲੀਵੁੱਡ ਅੱਪਡੇਟਸ ਲਈ ਸੁਣੋ ਇਹ ਆਡੀਓ....