ਬੀਤੀ 14 ਜੁਲਾਈ ਨੂੰ ਜਲੰਧਰ-ਪਠਾਨਕੋਟ ਹਾਈਵੇ ਉੱਤੇ ਸੜਕ ਹਾਦਸੇ ਕਾਰਨ ਮੌਤ ਦਾ ਸ਼ਿਕਾਰ ਹੋਏ ਮੈਰਾਥਨ ਦੌੜਾਕ ਬਾਬਾ ਫੌਜਾ ਸਿੰਘ (114 ਸਾਲ) ਨੂੰ ਦੁਨੀਆ ਭਰ ਵਿੱਚ ਯਾਦ ਕੀਤਾ ਜਾ ਰਿਹਾ ਹੈ। ਫੌਜਾ ਸਿੰਘ ਸਾਲ 2013 ਵਿੱਚ ਆਸਟ੍ਰੇਲੀਆ ਆਏ ਸਨ ਅਤੇ ਇੱਥੇ ਉਨ੍ਹਾਂ ਦਾ 102ਵਾਂ ਜਨਮ ਦਿਨ ਵੀ ਮਨਾਇਆ ਗਿਆ ਸੀ। ਉਸ ਵੇਲੇ ਉਨ੍ਹਾਂ ਦੇ ਨਾਲ ਐਸ ਬੀ ਐਸ ਪੰਜਾਬੀ ਵਲੋਂ ਵਿਸ਼ੇਸ਼ ਗੱਲਬਾਤ ਰਿਕਾਰਡ ਕੀਤੀ ਗਈ ਅਤੇ ਉਨ੍ਹਾਂ ਦੇ 103ਵੇਂ ਜਨਮ ਦਿਨ ਮੌਕੇ 2014 ਵਿੱਚ ਵੀ ਫੋਨ ਰਾਹੀਂ ਰਾਬਤਾ ਕੀਤਾ ਗਿਆ ਸੀ। ਆਉ ਤੁਹਾਨੂੰ ਵੀ ਸੁਣਾਉਂਦੇ ਹਾਂ ਬਾਬਾ ਫੌਜਾ ਸਿੰਘ ਦੀਆਂ ਚੜਦੀ ਕਲਾ ਵਾਲੀਆਂ ਗੱਲਾਂਬਾਤਾਂ....
Informations
- Émission
- Chaîne
- FréquenceTous les jours
- Publiée15 juillet 2025 à 05:18 UTC
- Durée20 min
- ClassificationTous publics