SBS Punjabi - ਐਸ ਬੀ ਐਸ ਪੰਜਾਬੀ

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਤੋਂ ਇਲਾਵਾ, ਭਾਰਤੀ ਕ੍ਰਿਕਟ ਟੀਮ ਦੇ ਆਸਟ੍ਰੇਲੀਆ ਦੌਰੇ ਦੌਰਾਨ ਦੋਵਾਂ ਦੇਸ਼ਾਂ ਦੇ ਪ੍ਰਸ਼ੰਸਕਾਂ ਦੇ ਵਿਚਾਰ ਸ਼ਾਮਲ ਹਨ ਕਿ ਕਿਵੇਂ ਕ੍ਰਿਕਟ ਦੋ ਦੇਸ਼ਾਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਾ ਹੈ। ਇੱਕ ਰਿਪੋਰਟ, ਜਿਸ ਵਿੱਚ ਇਹ ਦਰਸਾਇਆ ਗਿਆ ਹੈ ਕਿ ਆਸਟ੍ਰੇਲੀਆ ਵਿੱਚ ਨਵੇਂ ਪ੍ਰਵਾਸੀ ਇਕੱਲਤਾ ਨੂੰ ਦੂਰ ਕਰਨ ਲਈ ਡੇਟਿੰਗ ਦਾ ਸਹਾਰਾ ਕਿਵੇਂ ਲੈ ਰਹੇ ਹਨ ਅਤੇ ਇੱਕ ਹੋਰ ਰਿਪੋਰਟ ਕਿ ਕਿਵੇਂ ਅਫਰੀਕੀ ਮੂਲ ਦੇ ਆਸਟ੍ਰੇਲੀਆਈ ਲੋਕ ਆਪਣੇ ਭਾਈਚਾਰਿਆਂ ਅਤੇ ਪੀੜ੍ਹੀਆਂ ਵਿਚਕਾਰ ਨਸਲਵਾਦ ਦਾ ਸਾਹਮਣਾ ਕਰ ਰਹੇ ਹਨ, ਇਸ ਰੇਡੀਓ ਸ਼ੋਅ 'ਚ ਸ਼ਾਮਿਲ ਹਨ । ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ।