Radio Haanji Podcast

Radio Haanji
Radio Haanji Podcast

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

  1. 1天前

    Australia's property market: Houses in Sydney and Melbourne to get more expensive

    ਆਸਟ੍ਰੇਲੀਆ ਦੀ ਪ੍ਰਾਪਰਟੀ ਮਾਰਕੀਟ ਬਾਰੇ ਨਵੇਂ ਤੱਥ ਦਰਸਾਉਂਦੇ ਹਨ ਕਿ 2025-26 ਵਿੱਚ ਘਰਾਂ ਦੀਆਂ ਕੀਮਤਾਂ ਰਿਕਾਰਡ ਉੱਚਾਈ 'ਤੇ ਪਹੁੰਚ ਸਕਦੀਆਂ ਹਨ। ਸਿਡਨੀ ਅਤੇ ਮੈਲਬੌਰਨ ਵਰਗੇ ਸ਼ਹਿਰਾਂ ਵਿੱਚ ਕੀਮਤਾਂ 6-7% ਤੱਕ ਵਧ ਸਕਦੀਆਂ ਹਨ, ਜਿਸ ਨਾਲ ਖਰੀਦਦਾਰਾਂ ਲਈ ਮੁਸ਼ਕਲ ਹੋ ਸਕਦੀ ਹੈ। ਇੱਕ ਪਾਸੇ ਵਿਕਰੇਤਾ ਵਾਧੂ ਲਾਭ ਕਮਾ ਰਹੇ ਹਨ, ਦੂਜੇ ਪਾਸੇ ਨਵੇਂ ਖਰੀਦਦਾਰ ਪਹਿਲਾਂ ਨਾਲੋਂ ਘਟਦੀਆਂ ਵਿਆਜ ਦਰਾਂ ਅਤੇ ਸਰਕਾਰੀ ਸਕੀਮਾਂ ਹੋਣ ਦੇ ਬਾਵਜੂਦ ਘਰ ਖਰੀਦਣ ਤੋਂ ਅਸਮਰਥ ਹਨ। ਘਰਾਂ ਦੀ ਘਾਟ, ਇਮੀਗ੍ਰੇਸ਼ਨ ਵਿੱਚ ਵਾਧਾ, ਅਤੇ ਨਵੇਂ ਘਰ ਬਣਨ ਦੀ ਮੱਠੀ ਰਫ਼ਤਾਰ ਨੇ ਇਸ ਸੰਕਟ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਭਾਵੇਂ ਸਰਕਾਰ ਵੱਲੋਂ ਨਵੇਂ ਘਰਾਂ ਦੇ ਨਿਰਮਾਣ ਨੂੰ ਤੇਜ਼ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ, ਪਰ ਇਹ ਅਜੇ ਵੀ ਨਾ-ਕਾਫੀ ਸਾਬਿਤ ਹੋ ਰਹੀਆਂ ਹਨ। ਸਰਕਾਰ ਦੀ 2029 ਤੱਕ 1.2 ਮਿਲੀਅਨ ਨਵੇਂ ਘਰ ਬਣਾਉਣ ਦੀ ਯੋਜਨਾ ਹੈ, ਜੋ ਕਿ ਵਧਦੀ ਆਬਾਦੀ ਦੀ ਲੋੜ ਨੂੰ ਪੂਰਾ ਕਰਨ ਲਈ ਜ਼ਰੂਰੀ ਹੈ।  ਪ੍ਰਾਪਰਟੀ ਮਾਰਕੀਟ ਸਬੰਧੀ ਤੁਹਾਡਾ ਕੀ ਤਜ਼ੁਰਬਾ ਹੈ? ਕੀ ਘਰ ਖਰੀਦਣ ਦਾ ਹੁਣ ਸਹੀ ਸਮਾਂ ਹੈ ਜਾਂ ਅਜੇ ਹੋਰ ਇੰਤਜ਼ਾਰ ਕਰਨਾ ਚਾਹੀਦਾ ਹੈ?  ਹਾਂਜੀ ਮੈਲਬੌਰਨ ਦੇ ਇਸ ਹਿੱਸੇ ਵਿੱਚ ਬਲਕੀਰਤ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸੇ ਵਿਸ਼ੇ ਉੱਤੇ ਚਰਚਾ ਕਰ ਰਹੇ ਹਨ ਜਿਸ ਦੌਰਾਨ ਆਸਟ੍ਰੇਲੀਆ ਵਿੱਚ ਘਰ ਬਣਾਉਣ ਵਾਲ਼ੀ ਇੱਕ ਵੱਡੀ ਕੰਪਨੀ ਓਰਬਿਟ ਹੋਮਜ਼ ਦੇ ਨੁਮਾਇੰਦੇ ਹਰਪਨ ਚੌਹਾਨ ਨੇ ਵੀ ਸਾਡੇ ਸੁਨਣ ਵਾਲਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ...

    1 小时 31 分钟
  2. 2天前

    10 July, Indian NEWS Analysis with Pritam Singh Rupal

    ਭਾਰਤੀ ਅਤੇ ਪੰਜਾਬ ਦੀਆਂ ਮੁੱਖ ਖ਼ਬਰਾਂ ਦਾ ਵਿਸ਼ਲੇਸ਼ਣ, ਪ੍ਰੀਤਮ ਸਿੰਘ ਰੁਪਾਲ ਜੀ ਦੇ ਨਾਲ Indian NEWS Analysis with Pritam Singh Rupal is a compelling and thought-provoking news segment broadcasted weekly on Radio Haanji 1674AM, one of Australia's leading Punjabi radio stations. Hosted by seasoned anchor Balkirat Singh, the show features senior journalist Pritam Singh Rupal, a respected name in Indian journalism, known for his sharp analysis and deep understanding of India's political and social fabric. Each episode dives into the latest Indian news headlines, with a special focus on Punjab politics, government policies, law and order, social movements, and the overall pulse of the nation. Pritam Singh Rupal brings decades of journalistic experience, offering fact-based commentary, untangling complex issues, and explaining their true impact on the common people. Listeners can expect unbiased perspectives on current affairs, including major developments from Indian Parliament, Punjab Assembly, Supreme Court rulings, and ground-level public reactions. The show regularly touches on trending topics like Indian economy, farmers’ issues, education reforms, youth employment, diaspora concerns, and more. This segment has become a trusted source of news for Punjabis living in Australia and worldwide, who seek a reliable, balanced, and authentic take on Indian events without sensationalism. Whether it’s a breaking political controversy, a social justice issue, or an economic reform—Pritam Singh Rupal’s calm, analytical style provides clarity and context. Listeners can tune in live or access recorded segments via Radio Haanji’s official website or social media platforms. With growing popularity and loyal listenership, Indian NEWS Analysis with Pritam Singh Rupal continues to bridge the gap between India and the global Punjabi audience. Stay informed, stay updated — only on Radio Haanji 1674AM.

    27 分钟
  3. 2天前

    10 July, Laughter Therapy - Gautam Kapil - Mantej Singh - Radio Haanji

    ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

    46 分钟
  4. 2天前

    09 July, Indian NEWS Analysis with Pritam Singh Rupal

    18 分钟
  5. 2天前

    09 July, Laughter Therapy - Preetinder Grewal - Balkirat Singh - Radio Haanji

    ਅੱਜ ਦੀ ਤਣਾਅ ਭਰੀ ਜ਼ਿੰਦਗੀ ਵਿੱਚ ਅਸੀਂ ਹੱਸਣਾ ਹੀ ਭੁੱਲ ਗਏ ਹਾਂ, ਹਰ ਵੇਲੇ ਕੋਈ ਨਾ ਫ਼ਿਕਰ ਸਾਡੇ ਮੱਥੇ ਦੀ ਤਿਊੜੀ ਦੇ ਰੂਪ ਵਿੱਚ ਸਾਡੇ ਚਿਹਰੇ ਦਾ ਸ਼ਿੰਗਾਰ ਬਣੀ ਰਹਿੰਦੀ ਹੈ, ਪਰ ਵਿੱਚ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਮਸੂਮ ਤੇ ਢਿੱਡੀਂ ਪੀੜਾਂ ਪਾਉਣ ਵਾਲੀਆਂ ਗੱਲਾਂ, ਚੁੱਟਕਲੇ, ਕਿੱਸੇ-ਕਹਾਣੀ, ਬੁਜਰਤਾਂ ਉੱਤੇ ਖੁੱਲ ਕੇ ਹੱਸਾਂਗੇ ਤੇ ਜੋ ਵੀ ਗੁੱਸੇ-ਗਿਲੇ, ਪ੍ਰੇਸ਼ਾਨੀਆਂ ਮਨ ਵਿੱਚ ਸਾਂਭੀ ਫਿਰਦੇ ਹਾਂ ਉਹਨਾਂ ਸਭ ਨੂੰ ਭੁੱਲ ਕੇ ਖੁਸ਼ੀ ਦਾ ਆਨੰਦ ਮਾਨਾਂਗੇ, ਇਸ ਸ਼ਾਨਦਾਰ ਸਫ਼ਰ ਵਿੱਚ ਗੁਰਪਾਲ ਵਾਲੀ ਮੰਨਤ, ਗੁਰਪਾਲ ਸਿੰਘ, ਫਤਹਿ ਵਾਲੀ ਮੰਨਤ, ਫਤਿਹ ਸਿੰਘ, ਮਨਰਾਜ ਐਸ ਔਜਲਾ, ਆਰਜ਼ਾ, ਜਸਮੀਨ ਕੌਰ, ਬਾਣੀ ਕੌਰ, ਅਸੀਸ ਕੌਰ, ਰੋਨੀਸ਼, ਬਸੰਤ ਲਾਲ, ਨਰਿੰਦਰ ਸਹਿਮੀ, ਰਮਨਪ੍ਰੀਤ ਜੱਸੋਵਾਲ, ਬੈਨੀਪਾਲ ਬ੍ਰਦਰਜ਼, ਸੇਹਿਬ ਸਨਵਾਰ, ਕਿਸਮਤ ਅਤੇ ਰੇਡੀਓ ਹਾਂਜੀ ਵੱਲੋਂ ਰਣਜੋਧ ਸਿੰਘ, ਨੋਨੀਆ ਪੀ ਦਿਆਲ, ਸੁੱਖ ਪਰਮਾਰ, ਜੈਸਮੀਨ ਕੌਰ ਸਾਥ ਦੇਣਗੇ ਅਤੇ ਤੁਹਾਨੂੰ ਲੈ ਜਾਣਗੇ ਖੁਸ਼ੀਆਂ ਅਤੇ ਹਾਸੇ ਦੀ ਇੱਕ ਵੱਖਰੀ ਦੁਨੀਆ ਵਿੱਚ, ਆਜੋ ਫਿਰ ਆਨੰਦ ਮਾਣਦੇ ਹਾਂ Laughter Therapy ਦਾ

    34 分钟

关于

Welcome to Australia’s No. 1 Punjabi Radio Station. You will enjoy Radio Haanji exclusive podcasts, interviews, stories and many more.

你可能还喜欢

若要收听包含儿童不宜内容的单集,请登录。

关注此节目的最新内容

登录或注册,以关注节目、存储单集,并获取最新更新。

选择国家或地区

非洲、中东和印度

亚太地区

欧洲

拉丁美洲和加勒比海地区

美国和加拿大