SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: ਆਸਟ੍ਰੇਲੀਆ ਦੀ 10 ਮਿਲੀਅਨ ਡਾਲਰ ਦੀ 'ਸਭ ਤੋਂ ਵੱਡੀ ਚੋਰੀ' ਵਿੱਚ, ਭਾਰਤੀ ਪ੍ਰਵਾਸੀਆਂ ਸਮੇਤ 19 ਲੋਕਾਂ ਦਾ ਸਮੂ

ਵਿਕਟੋਰੀਆ ਪੁਲਿਸ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਕਥਿਤ ਚੋਰੀ ਦੇ ਮਾਮਲੇ ਵਿੱਚ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ $10 ਮਿਲੀਅਨ ਤੋਂ ਵੱਧ ਮੁੱਲ ਦੇ ਸਾਮਾਨ ਦੀ ਕਥਿਤ ਚੋਰੀ ਕੀਤੀ ਗਈ ਸੀ। ਪੁਲਿਸ ਅਨੁਸਾਰ ਇਸ ਸਮੂਹ ਵਿੱਚ ਮੁੱਖ ਤੌਰ 'ਤੇ ਭਾਰਤੀ ਲੋਕ ਸ਼ਾਮਲ ਹਨ। ਇਨ੍ਹਾਂ ਲੋਕਾਂ ਕੋਲ ਅਸਥਾਈ, ਵਿਦਿਆਰਥੀ ਅਤੇ ਬ੍ਰਿਜਿੰਗ ਵੀਜ਼ਾ ਵਰਗੇ ਕੱਚੇ ਵੀਜ਼ਾ ਹਨ। ਇਹ ਅਤੇ ਹੋਰ ਖਬਰਾਂ ਲਈ ਇਹ ਪੌਡਕਾਸਟ ਸੁਣੋ...