SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: ਇਜ਼ਰਾਈਲ ਅਤੇ ਹਮਾਸ ਨੇ ਗਾਜ਼ਾ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਦੇ ਸਮਝੌਤੇ 'ਤੇ ਦਸਤਖਤ ਕੀਤੇ: ਡੋਨਲਡ ਟਰ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਇਜ਼ਰਾਈਲ ਅਤੇ ਹਮਾਸ, ਗਾਜ਼ਾ ਵਿੱਚ ਦੋ ਸਾਲਾਂ ਤੋਂ ਚੱਲ ਰਹੇ ਯੁੱਧ ਨੂੰ ਖਤਮ ਕਰਨ ਲਈ ਇੱਕ 20-ਨੁਕਾਤੀ ਸ਼ਾਂਤੀ ਯੋਜਨਾ ਦੇ ਤਹਿਤ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਲਈ ਸਹਿਮਤ ਹੋ ਗਏ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।