SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: ਐਮਪੀ ਗੈਰੇਥ ਵਾਰਡ ਨੇ ਨਿਊ ਸਾਊਥ ਵੇਲਜ਼ ਸੰਸਦ ਤੋਂ 'ਬਰਖਾਸਤਗੀ ਲਈ ਵੋਟਿੰਗ' ਤੋਂ ਪਹਿਲਾਂ ਹੀ ਦਿੱਤਾ ਅਸਤੀ

ਕਿਆਮਾ ਦੇ ਸੰਸਦ ਮੈਂਬਰ ਗੈਰੇਥ ਵਾਰਡ ਨੇ ਨਿਊ ਸਾਊਥ ਵੇਲਜ਼ ਸੰਸਦ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਜਿਨਸੀ ਸ਼ੋਸ਼ਣ ਦੇ ਅਪਰਾਧਾਂ ਲਈ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸਦੇ ਚਲਦੇ ਉਨ੍ਹਾਂ ਨੂੰ ਸੰਸਦ ਤੋਂ ਹਟਾਉਣ ਲਈ ਨਿਊ ਸਾਊਥ ਵੇਲਜ਼ ਦੀ ਸੰਸਦ ਵਿੱਚ ਵੋਟਿੰਗ ਹੋਣੀ ਸੀ। ਇਸ ਵੋਟਿੰਗ ਪ੍ਰਕ੍ਰਿਆ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ...