SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: ਨਿਊ ਸਾਊਥ ਵੇਲਜ਼ ਨੈਸ਼ਨਲ ਪਾਰਟੀ ਲੀਡਰ ਗੁਰਮੇਸ਼ ਸਿੰਘ ਵੱਲੋਂ ਬੰਦੂਕ ਕਨੂੰਨ 'ਚ ਤਬਦੀਲੀਆਂ ਲਿਆਉਣ ਦਾ ਵਿਰੋਧ

ਨਿਊ ਸਾਊਥ ਵੇਲਜ਼ ਨੈਸ਼ਨਲਜ਼ ਪਾਰਟੀ ਬੰਦੂਕ ਕਾਨੂੰਨਾਂ ਵਿੱਚ ਬਦਲਾਅ ਦਾ ਸਮਰਥਨ ਨਹੀਂ ਕਰੇਗੀ। ਪਾਰਟੀ ਦੇ ਨੇਤਾ ਗੁਰਮੇਸ਼ ਸਿੰਘ ਨੇ ਸਰਕਾਰ 'ਤੇ ਵਿਰੋਧੀ ਧਿਰ ਅਤੇ ਕਰਾਸਬੈਂਚ ਨਾਲ ਗੱਲਬਾਤ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖਾਸ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ..