SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: ਨੇਤਨਯਾਹੂ ਦੀ ਆਲੋਚਨਾ ਤੋਂ ਬਾਅਦ ਐਲਬਨੀਜ਼ੀ ਦੇ ਬਚਾਅ ਵਿੱਚ ਆਏ ਕੈਬਿਨੇਟ ਸਹਿਯੋਗੀ, ਭਾਰਤ ਵੱਲੋਂ ਆਨਲਾਈਨ

ਆਸਟ੍ਰੇਲੀਆ ਅਤੇ ਇਜ਼ਰਾਈਲ ਵਿਚਕਾਰ ਵਿਗੜਦੇ ਸੰਬੰਧਾਂ ਦੇ ਚਲਦੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਐਂਥਨੀ ਐਲਬਨੀਜ਼ੀ 'ਤੇ ਆਸਟ੍ਰੇਲੀਆ ਦੇ ਯਹੂਦੀਆਂ ਨੂੰ ਅਣਡਿੱਠ ਕਰਨ ਦਾ ਦੋਸ਼ ਲਗਾਇਆ ਹੈ। ਓਥੇ ਹੀ ਭਾਰਤ ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਔਨਲਾਈਨ ਖੇਡਾਂ ਉੱਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪਾਸ ਕਰਨ ਜਾ ਰਿਹਾ ਹੈ ਜਿਸ ਨਾਲ ਭਾਰਤ ਲਈ ਅਰਬਾਂ ਡਾਲਰ ਦੇ ਵਿਦੇਸ਼ੀ ਨਿਵੇਸ਼ ਨੂੰ ਵੱਡਾ ਝਟਕਾ ਲਗ ਸਕਦਾ ਹੈ। ਹੋਰ ਮੁੱਖ ਖਬਰਾਂ ਲਈ ਇਹ ਪੌਡਕਾਸਟ ਸੁਣੋ....