SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ : ਵਿਰੋਧ ਪ੍ਰਦਰਸ਼ਨਾਂ ’ਚ ਮਾਸਕ ਅਤੇ ਨਕਾਬ ਦੇ ਇਸਤੇਮਾਲ ਖਿਲਾਫ ਕਾਨੂੰਨ ਦਾ ਪ੍ਰਧਾਨ ਮੰਤਰੀ ਵੱਲੋਂ ਸਮਰਥਨ

ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਮਾਸਕ ਅਤੇ ਮੂੰਹ ਸਿਰ ਢੱਕਣ ਵਾਲੇ ਨਕਾਬ ਦੇ ਇਸਤੇਮਾਲ ਨੂੰ ਸੀਮਿਤ ਕਰਨ ਵਾਲੇ ਨਵੇਂ ਕਾਨੂੰਨ ਦਾ ਸਮਰਥਨ ਕੀਤਾ ਹੈ। ਪ੍ਰਧਾਨ ਮੰਤਰੀ ਦਾ ਇਹ ਕਦਮ ਨੀਓ-ਨਾਜ਼ੀ ਗਤੀਵਿਧੀਆਂ ’ਤੇ ਰਾਸ਼ਟਰੀ ਕਾਰਵਾਈ ਦਾ ਇੱਕ ਹਿੱਸਾ ਹੈ। ਸ਼੍ਰੀ ਅਲਬਾਨੀਜ਼ੀ ਨੇ ਏਬੀਸੀ ਰੇਡੀਓ ਨੂੰ ਦੱਸਿਆ ਕਿ ਜਨਤਕ ਥਾਵਾਂ ’ਤੇ ਚਿਹਰਾ ਢੱਕਣ ’ਤੇ ਰੋਕ ਲਗਾਉਣ ਦੇ ਯਤਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਹਨ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ