SBS Punjabi - ਐਸ ਬੀ ਐਸ ਪੰਜਾਬੀ

ਖ਼ਬਰਨਾਮਾ: ਸੰਘੀ ਸਰਕਾਰ ਨੇ ਗੱਠਜੋੜ ਨੂੰ ਵਾਤਾਵਰਣ ਕਾਨੂੰਨਾਂ ਵਿੱਚ ਸੁਧਾਰ ਸਬੰਧੀ ਆਪਣੇ ਬਿੱਲ ਦਾ ਸਮਰਥਨ ਕਰਨ ਦੀ ਕੀ

ਸੰਘੀ ਵਾਤਾਵਰਣ ਮੰਤਰੀ ਮਰੇ ਵਾਟ 30 ਅਕਤੂਬਰ, ਵੀਰਵਾਰ ਨੂੰ ਸੰਸਦ ਵਿੱਚ ਵਾਤਾਵਰਣ ਕਾਨੂੰਨਾਂ ਵਿੱਚ ਸੁਧਾਰ ਲਈ ਖਰੜਾ ਬਿੱਲ ਪੇਸ਼ ਕਰਨਗੇ। ਜੇ ਇਹ ਪਾਸ ਹੋ ਗਿਆ, ਤਾਂ ਇਹ ਪਿਛਲੇ 26 ਸਾਲਾਂ ਵਿੱਚ ਸਭ ਤੋਂ ਵੱਡਾ ਬਦਲਾਅ ਹੋਵੇਗਾ। ਇਸ ਖ਼ਬਰ ਸਮੇਤ ਦਿਨ ਦੀਆਂ ਹੋਰ ਮੁੱਖ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।