Blessed Day

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205

  1. قبل ١٤ ساعة

    Essence of True Devotion and the True Guru

    ਸਲੋਕੁ ਮਃ ੩ ॥  ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮੁ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥Here is a concise English summary of the Gurbani verses (Shalok and Pauree by Guru Amar Das Ji, Third Mehl): 1. The Blessings of True Guru's Service (Shalok 1) The Ultimate Peace: Serving the True Guru brings the highest peace, worldly honor, and spiritual liberation (salvation) in the Court of the Lord.The True Lifestyle: True devotion involves adopting truth in actions, wrapping oneself in the dress of the True Name, and loving the Divine.Grace: True service is only performed by those upon whom the Creator bestows His Grace.2. The Pitfalls of False Pursuits / Worldly Attachment (Shalok 2) The Poison of Maya: Those who ignore spiritual truth and chase false worldly pursuits lead cursed lives. They consume, earn, and surround themselves with the "poison" of ego and attachment.Consequences: Such ego-driven individuals (Manmukhs) face constant suffering, internal destruction by lust and anger, and ultimately painful spiritual ruin.3. Praise and Devotion to the True Guru (Pauree) The Guide to Salvation: Devotees are urged to serve and worship the True Guru day and night, as He implants the Lord's Name within the heart.Dispelling Darkness: The True Guru clears away the darkness of emotional attachment, reveals the spiritual path, and grants access to the supreme treasure of devotion.

    Essence of True Devotion and the True Guru
  2. قبل يوم واحد

    The Supreme Creator & Sole Support

    ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।TILANG, SECOND HOUSE, FIFTH MEHL:There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 || The Supreme Creator & Sole Support English Summary of Tilang, Second House, Fifth Mehl This sacred hymn by Guru Arjan Dev Ji emphasizes absolute surrender, devotion, and recognition of the One Supreme Creator in all things. Key Themes The Supreme Creator & Sole Support: The hymn begins by establishing that God is the ultimate Creator and sustainer of all. There is no other power; whatever happens is according to His will. The devotee relies entirely on God's strength and support.Freedom from Fear and Suffering: God is described as inaccessible, unfathomable, and infinite. Those who lovingly serve and remember Him are completely freed from fear and suffering, which is attained through the Guru's grace.Seeing God in Everything: All that is visible in the physical universe is a reflection of God’s own form. He is the treasure of virtue and supreme beauty. Constant meditation on Him brings inner transformation, granted purely through His grace.The Power of Holy Company (Satsang): The seeker bows in utmost reverence to those who meditate on the Lord, noting that being in their company helps uplift the entire world. The hymn concludes with a humble prayer asking God to fulfill the devotee's deep yearning: to obtain the dust of the feet of His saints.

  3. قبل يومين

    Finding Inner Peace Through Divine Union

    ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥ ਪੰਜਾਬੀ ਵਿਆਖਿਆ ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ । ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ । ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ । (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ ।੧।ਹੇ ਨਾਨਕ! (ਆਖ—ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ । (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕੋ੍ਰੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ ।੨।੫।੨੪। English Translation TODEE, FIFTH MEHL:  O my mother, my mind is so thirsty. I cannot survive, even for an instant, without my Beloved. My mind is filled with the desire to behold the Blessed Vision of His Darshan. || Pause || I meditate in remembrance on the Naam, the Name of the immaculate Creator Lord; all the sins and errors of my mind and body are washed away. The Perfect Supreme Lord God, the eternal, imperishable Giver of peace — spotless and pure are His Praises. || 1 || By the Grace of the Saints, my desires have been fulfilled; in His Mercy, the Lord, the treasure of virtue, has met me. Peace and tranquility, poise and pleasure, have welled up within my mind; millions of suns, O Nanak, illuminate me. || 2 || 5 || 24 || In this Shabad, Guru Arjan Dev Ji describes the intense spiritual longing of a soul seeking divine union and the peace that follows. Soul's Yearning: The Guru expresses a profound, unquenchable thirst to behold the divine presence, stating that he cannot survive even for a single moment without his Beloved God.Purification Through Meditation: Meditating on the spotless Creator's Name erases all sins and burdens from both the mind and body, bringing absolute purity.Divine Realization: Through the grace of the holy Guru/Saints, God—the infinite treasure of virtues and giver of eternal peace—meets the seeker.Ultimate Illumination: Upon union, all inner desires are fulfilled, bestowing deep tranquility and poise, as if the light of millions of suns has illuminated the mind.

    Finding Inner Peace Through Divine Union
  4. قبل ٤ أيام

    Enlightenment Through the Shabad

    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

    Enlightenment Through the Shabad
  5. قبل ٦ أيام

    Summary of Gurbani Passage: Finding Peace Through Faith, Ego Erasure, and Divine Grace

    ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥  Core Message This passage highlights the necessity of absolute faith in the True Guru (Satguru) and the Divine Word (Shabad) as the only pathway to inner peace, liberation from ego, and direct connection with God. Key Themes True Faith vs. Empty Rituals (Shalok, 1st Section): Merely visiting the Guru repeatedly without inner devotion, faith, or love for the Word brings no peace. True connection occurs naturally when a follower aligns with the Guru's teachings and directs their focus toward the Eternal Lord.Overcoming Ego and Illusion (Shalok, 2nd Section): Seeking and serving a true spiritual guide removes the cycle of spiritual suffering and anxiety. Meditating on the Word burns away ego and tears down the veil of falsehood, allowing truth, self-discipline, and deep internal tranquility to enter. Meeting such a Guru is ultimately a gift of divine grace.The Absolute Authority of God (Pauree): The sovereign power of God surpasses all earthly courts or human authority. While one can flee human judgment, no one can escape God's realm. Those who harbor God within their hearts receive divine honor, and even worldly forces yield before them. Meditating on the Lord’s Name is a rare blessing granted through grace.

    Summary of Gurbani Passage: Finding Peace Through Faith, Ego Erasure, and Divine Grace
  6. ١٠ أغسطس

    Healing Through Devotion: The Power of Simran

    Healing Through Devotion: The Power of Simran  ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।SORAT’H, FIFTH MEHL:Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 || This hymn (Shabad) composed by Guru Arjan Dev Ji in Raag Sorath contrasts the peace of spiritual connection with the suffering caused by forgetting the Divine: Fulfillment vs. Desire: Those whose minds are focused on God's lotus feet find true inner contentment and peace, whereas those without divine virtues remain trapped in endless material desires and spiritual thirst.Health and Suffering: Remembering God bestows spiritual vitality, good health, and true joy. Conversely, forgetting the divine leads to overwhelming mental, physical, and emotional distress.Sanctuary in God and the Guru: True happiness and supreme ecstasy come from taking refuge in the Creator and following the Guru's teachings. Straying from this path results in deep spiritual torment.Divine Will and Holy Company: Human action is ultimately guided by Divine Will (Hukam). Guru Nanak Ji emphasizes that true immersion in God's presence is attained through the humble guidance and congregation of the Saints (Sadh Sangat).

    Healing Through Devotion: The Power of Simran

مقطع ترويجي

التقييمات والمراجعات

٥
من ٥
‫٧ من التقييمات‬

حول

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Contact : USA Phone Number 5106578205

قد يعجبك أيضًا