Daily Hukamnama: Sikh Wisdom

GURDWARA OF ROCHESTER

Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight. https://m.youtube.com/@gurdwaraofrochester

  1. 10h ago

    Daily Hukamnama: Sikh Wisdom ANG 855 July 29th 2026 #hukamnama #darbarsahib

    ਬਿਲਾਵਲੁ ॥ bilaaval || Bilaaval: ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ bidhiaa na parau baadh nahee jaanau || (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । I do not read books of knowledge, and I do not understand the debates. ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ har gun kathat sunat bauraano ||1|| ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ ।੧। I have gone insane, chanting and hearing the Glorious Praises of the Lord. ||1|| ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ mere baabaa mai bauraa sabh khalak saiaanee mai bauraa || ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ । ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ । O my father, I have gone insane; the whole world is sane, and I am insane. ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ mai bigario bigarai mat aauraa ||1|| rahaau || (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ ।੧।ਰਹਾਉ। I am spoiled; let no one else be spoiled like me. ||1||Pause|| ਆਪਿ ਨ ਬਉਰਾ ਰਾਮ ਕੀਓ ਬਉਰਾ ॥ aap na bauraa raam keeo bauraa || ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, I have not made myself go insane - the Lord made me go insane. ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ satigur jaar gio bhram moraa ||2|| ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ ।੨। The True Guru has burnt away my doubt. ||2|| ਮੈ ਬਿਗਰੇ ਅਪਨੀ ਮਤਿ ਖੋਈ ॥ mai bigare apanee mat khoiee || (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) I am spoiled; I have lost my intellect. ਮੇਰੇ ਭਰਮਿ ਭੂਲਉ ਮਤਿ ਕੋਈ ॥੩॥ mere bharam bhoolau mat koiee ||3|| ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ ।੩। Let no one go astray in doubt like me. ||3|| ਸੋ ਬਉਰਾ ਜੋ ਆਪੁ ਨ ਪਛਾਨੈ ॥ so bauraa jo aap na pachhaanai || (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ । He alone is insane, who does not understand himself. ਆਪੁ ਪਛਾਨੈ ਤ ਏਕੈ ਜਾਨੈ ॥੪॥ aap pachhaanai ta ekai jaanai ||4|| ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ ।੪। When he understands himself, then he knows the One Lord. ||4|| ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ abeh na maataa su kabahu na maataa || ਕਬੀਰ ਆਖਦਾ ਹੈ—ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ One who is not intoxicated with the Lord now, shall never be intoxicated. ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ keh kabeer raamai ra(n)g raataa ||5||2|| ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨। Says Kabeer, I am imbued with the Lord's Love. ||5||2|| Bhagat Kabeer Ji in Raag Bilaaval - 855

    Daily Hukamnama: Sikh Wisdom ANG 855 July 29th 2026 #hukamnama #darbarsahib
  2. 1d ago

    Daily Hukamnama: Sikh Wisdom ANG 845,846 July 28th 2026 #hukamnama #darbarsahib

    ਬਿਲਾਵਲੁ ਮਹਲਾ ੫ ਛੰਤ bilaaval mahalaa panjavaa chha(n)t Bilaaval, Fifth Mehla, Chhant: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ma(n)gal saaj bhiaa prabh apanaa gaiaa raam || The time of rejoicing has come; I sing of my Lord God. ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ abinaasee var suniaa man aupajiaa chaiaa raam || I have heard of my Imperishable Husband Lord, and happiness fills my mind. ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ man preet laagai vaddai bhaagai kab mileeaai pooran pate || My mind is in love with Him; when shall I realize my great good fortune, and meet with my Perfect Husband? ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ sahaje samaieeaai govi(n)dh paieeaai dheh sakhe'ee moh mate || If only I could meet the Lord of the Universe, and be automatically absorbed into Him; tell me how, O my companions! ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ dhin rain ttaaddee karau sevaa prabh kavan jugatee paiaa || Day and night, I stand and serve my God; how can I attain Him? ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ binava(n)t naanak karahu kirapaa laih moh laR laiaa ||1|| Prays Nanak, have mercy on me, and attach me to the hem of Your robe, O Lord. ||1|| ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ bhiaa samaahaRaa har ratan visaahaa raam || Joy has come! I have purchased the jewel of the Lord. ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ khojee khoj ladhaa har sa(n)tan paahaa raam || Searching, the seeker has found the Lord with the Saints. ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ mile sa(n)t piaare dhiaa dhaare katheh akath beechaaro || I have met the Beloved Saints, and they have blessed me with their kindness; I contemplate the Unspoken Speech of the Lord. ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ eik chit ik man dhiaai suaamee lai preet piaaro || With my consciousness centered, and my mind one-pointed, I meditate on my Lord and Master, with love and affection. ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ kar joR prabh peh kar bina(n)tee milai har jas laahaa || With my palms pressed together, I pray unto God, to bless me with the profit of the Lord's Praise. ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ Prays Nanak, I am Your slave. My God is inaccessible and unfathomable. ||2|| ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ The date for my wedding is set, and cannot be changed; my union with the Lord is perfect. ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ I am totally at peace, and my separation from Him has ended. ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ The Saints meet and come together, and meditate on God; they form a wondrous wedding party. ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ Gathering together, they arrive with poise and grace, and love fills the minds of the bride's family. ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ Her light blends with His Light, through and through, and everyone enjoys the Nectar of the Lord's Name. ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ Prays Nanak, the Saints have totally united me with God, the All-powerful Cause of causes. ||3|| ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ Beautiful is my home, and beauteous is the earth. ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ God has entered the home of my heart; I touch the Guru's feet. ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ Grasping the Guru's feet, I awake in peace and poise. All my desires are fulfilled. ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ My hopes are fulfilled, through the dust of the feet of the Saints. After such a long separation, I have met my Husband Lord. ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ Night and day, the sounds of ecstasy resound and resonate; I have forsaken my stubborn-minded intellect. ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ Prays Nanak, I seek the Sanctuary of my Lord and Master; in the Society of the Saints, I am lovingly attuned to Him. ||4||1|| Guru Arjan Dev Ji in Raag Bilaaval - 845,846

    Daily Hukamnama: Sikh Wisdom ANG 845,846 July 28th 2026 #hukamnama #darbarsahib
  3. 2d ago

    Daily Hukamnama: Sikh Wisdom ANG 525 July 27th 2026 #hukamnama #darbarsahib

    ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ goojaree sree ravidhaas jee ke padhe ghar teejaa Goojaree, Padhay Of Ravi Daas Jee, Third House: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਦੂਧੁ ਤ ਬਛਰੈ ਥਨਹੁ ਬਿਟਾਰਿਓ ॥ dhoodh ta bachharai thanahu biTaario || ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ The calf has contaminated the milk in the teats. ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ fool bhavar jal meen bigaario ||1|| ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। The bumble bee has contaminated the flower, and the fish the water. ||1|| ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ maiee gobi(n)dh poojaa kahaa lai charaavau || ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? O mother, where shall I find any offering for the Lord's worship? ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ avar na fool anoop na paavau ||1|| rahaau || ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। I cannot find any other flowers worthy of the incomparable Lord. ||1||Pause|| ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ mailaagar berhe hai bhuia(n)gaa || ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) The snakes encircle the sandalwood trees. ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ bikh a(n)mirat baseh ik sa(n)gaa ||2|| ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। Poison and nectar dwell there together. ||2|| ਧੂਪ ਦੀਪ ਨਈਬੇਦਹਿ ਬਾਸਾ ॥ dhoop dheep nieebedheh baasaa || ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) Even with incense, lamps, offerings of food and fragrant flowers, ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ kaise pooj kareh teree dhaasaa ||3|| (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। how are Your slaves to worship You? ||3|| ਤਨੁ ਮਨੁ ਅਰਪਉ ਪੂਜ ਚਰਾਵਉ ॥ tan man arapau pooj charaavau || (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ I dedicate and offer my body and mind to You. ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ gur parasaadh nira(n)jan paavau ||4|| (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। By Guru's Grace, I attain the immaculate Lord. ||4|| ਪੂਜਾ ਅਰਚਾ ਆਹਿ ਨ ਤੋਰੀ ॥ poojaa arachaa aaeh na toree || ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) I cannot worship You, nor offer You flowers. ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ keh ravidhaas kavan gat moree ||5||1|| ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧। Says Ravi Daas, what shall my condition be hereafter? ||5||1|| Bhagat Ravi Daas Ji in Raag Gujri - 525

    Daily Hukamnama: Sikh Wisdom ANG 525 July 27th 2026 #hukamnama #darbarsahib
  4. 3d ago

    Daily Hukamnam: Sikh Wisdom ANG 719,720 July 26th 2026 #hukamnama #darbarsahib

    ਬੈਰਾੜੀ ਮਹਲਾ ੪ ॥ bairaaRee mahalaa chauthhaa || Bairaaree, Fourth Mehla: ਹਰਿ ਜਨੁ ਰਾਮ ਨਾਮ ਗੁਨ ਗਾਵੈ ॥ har jan raam naam gun gaavai || ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ । The Lord's humble servant sings the Glorious Praises of the Lord's Name. ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ je koiee ni(n)dh kare har jan kee apunaa gun na gavaavai ||1|| rahaau || ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ।੧।ਰਹਾਉ। Even if someone slanders the Lord's humble servant, he does not give up his own goodness. ||1||Pause|| ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ jo kichh kare su aape suaamee har aape kaar kamaavai || ਹੇ ਭਾਈ! ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ । Whatever the Lord and Master does, He does by Himself; the Lord Himself does the deeds. ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ har aape hee mat dhevai suaamee har aape bol bulaavai ||1|| ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ।੧। The Lord and Master Himself imparts understanding; the Lord Himself inspires us to speak. ||1|| ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ har aape pa(n)ch tat bisathaaraa vich dhaatoo pa(n)ch aap paavai || ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ । The Lord Himself directs the evolution of the world of the five elements; He Himself infuses the five senses into it. ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ jan naanak satigur mele aape har aape jhagar chukaavai ||2||3|| ਹੇ ਨਾਨਕ! (ਆਖ—ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ।੨।੩। O servant Nanak, the Lord Himself unites us with the True Guru; He Himself resolves the conflicts. ||2||3|| Guru Raam Daas Ji in Raag Baihaaree - 719,720

    Daily Hukamnam: Sikh Wisdom ANG 719,720 July 26th 2026 #hukamnama #darbarsahib
  5. 5d ago

    Daily Hukamnama: Sikh Wisdom ANG 555,556 July 24th 2026 #hukamnama #darbarsahib

    ਸਲੋਕ ਮਃ ੩ ॥ salok mahalaa teejaa || Shalok, Third Mehla: ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ haumai vich jagat muaa maradho maradhaa jai || ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; In egotism, the world is dead; it dies and dies, again and again. ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ jichar vich dha(n)m hai tichar na chetiee k kareg agai jai || ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ । As long as there is breath in the body, he does not remember the Lord; what will he do in the world hereafter? ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ giaanee hoi su cheta(n)n hoi agiaanee a(n)dh kamai || ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; One who remembers the Lord is a spiritual teacher; the ignorant one acts blindly. ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ naanak ethai kamaavai so milai agai paae jai ||1|| ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧। O Nanak, whatever one does in this world, determines what he shall receive in the world hereafter. ||1|| ਮਃ ੩ ॥ mahalaa teejaa || Third Mehla: ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ dhur khasamai kaa hukam piaa vin satigur chetiaa na jai || ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; From the very beginning, it has been the Will of the Lord Master, that He cannot be remembered without the True Guru. ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ satigur miliaai a(n)tar rav rahiaa sadhaa rahiaa liv lai || ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; Meeting the True Guru, he realizes that the Lord is permeating and pervading deep within him; he remains forever absorbed in the Lord's Love. ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ dham dham sadhaa samaaladhaa dha(n)m na birathaa jai || ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; With each and every breath, he constantly remembers the Lord in meditation; not a single breath passes in vain. ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ janam maran kaa bhau giaa jeevan padhavee pai || (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ । His fears of birth and death depart, and he obtains the honored state of eternal life. ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ naanak ih maratabaa tis no dhei jis no kirapaa kare rajai ||2|| ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ।੨। O Nanak, He bestows this rank upon that mortal, upon whom He showers His Mercy. ||2|| ਪਉੜੀ ॥ pauRee || Pauree: ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ aape dhaanaa(n) beeniaa aape paradhaanaa(n) || ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, He Himself is all-wise and all-knowing; He Himself is supreme. ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ aape roop dhikhaaladhaa aape lai dhiaanaa(n) || ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, He Himself reveals His form, and He Himself enjoins us to His meditation. ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ aape monee varatadhaa aape kathai giaanaa(n) || ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, He Himself poses as a silent sage, and He Himself speaks spiritual wisdom. ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ kauRaa kisai na lagiee sabhanaa hee bhaanaa || ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ । He does not seem bitter to anyone; He is pleasing to all. ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ ausatat baran na sakeeaai sadh sadh kurabaanaa ||19|| ਐਸੇ ਪ੍ਰਭ ੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।੧੯। His Praises cannot be described; forever and ever, I am a sacrifice to Him. ||19|| Guru Amar Daas Ji in Raag Bihaagraa - 555,556

    Daily Hukamnama: Sikh Wisdom ANG 555,556 July 24th 2026 #hukamnama #darbarsahib
  6. Jul 12

    Daily Hukamnama: Sikh Wisdom ANG 686 July 12th 2026 #hukamnama #darbarsahib

    ਧਨਾਸਰੀ ਮਹਲਾ ੧ ॥ dhanaasaree mahalaa pehilaa || Dhanaasaree, First Mehla: ਸਹਜਿ ਮਿਲੈ ਮਿਲਿਆ ਪਰਵਾਣੁ ॥ sahaj milai miliaa paravaan || That union with the Lord is acceptable, which is united in intuitive poise. ਨਾ ਤਿਸੁ ਮਰਣੁ ਨ ਆਵਣੁ ਜਾਣੁ ॥ naa tis maran na aavan jaan || Thereafter, one does not die, and does not come and go in reincarnation. ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ttaakur meh dhaas dhaas meh soi || The Lord's slave is in the Lord, and the Lord is in His slave. ਜਹ ਦੇਖਾ ਤਹ ਅਵਰੁ ਨ ਕੋਇ ॥੧॥ jeh dhekhaa teh avar na koi ||1|| Wherever I look, I see none other than the Lord. ||1|| ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ guramukh bhagat sahaj ghar paieeaai || The Gurmukhs worship the Lord, and find His celestial home. ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ bin gur bheTe mar aaieeaai jaieeaai ||1|| rahaau || Without meeting the Guru, they die, and come and go in reincarnation. ||1||Pause|| ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ so gur karau j saach dhiraRaavai || So make Him your Guru, who implants the Truth within you, ਅਕਥੁ ਕਥਾਵੈ ਸਬਦਿ ਮਿਲਾਵੈ ॥ akath kathaavai sabadh milaavai || who leads you to speak the Unspoken Speech, and who merges you in the Word of the Shabad. ਹਰਿ ਕੇ ਲੋਗ ਅਵਰ ਨਹੀ ਕਾਰਾ ॥ har ke log avar nahee kaaraa || God's people have no other work to do; ਸਾਚਉ ਠਾਕੁਰੁ ਸਾਚੁ ਪਿਆਰਾ ॥੨॥ saachau ttaakur saach piaaraa ||2|| they love the True Lord and Master, and they love the Truth. ||2|| ਤਨ ਮਹਿ ਮਨੂਆ ਮਨ ਮਹਿ ਸਾਚਾ ॥ tan meh manooaa man meh saachaa || The mind is in the body, and the True Lord is in the mind. ਸੋ ਸਾਚਾ ਮਿਲਿ ਸਾਚੇ ਰਾਚਾ ॥ so saachaa mil saache raachaa || Merging into the True Lord, one is absorbed into Truth. ਸੇਵਕੁ ਪ੍ਰਭ ਕੈ ਲਾਗੈ ਪਾਇ ॥ sevak prabh kai laagai pai || God's servant bows at His feet. ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ satigur pooraa milai milai ||3|| Meeting the True Guru, one meets with the Lord. ||3|| ਆਪਿ ਦਿਖਾਵੈ ਆਪੇ ਦੇਖੈ ॥ aap dhikhaavai aape dhekhai || He Himself watches over us, and He Himself makes us see. ਹਠਿ ਨ ਪਤੀਜੈ ਨਾ ਬਹੁ ਭੇਖੈ ॥ hatt na pateejai naa bahu bhekhai || He is not pleased by stubborn-mindedness, nor by various religious robes. ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ghaR bhaadde jin a(n)mirat paiaa || He fashioned the body-vessels, and infused the Ambrosial Nectar into them; ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ prem bhagat prabh man pateeaaiaa ||4|| God's Mind is pleased only by loving devotional worship. ||4|| ਪੜਿ ਪੜਿ ਭੂਲਹਿ ਚੋਟਾ ਖਾਹਿ ॥ paR paR bhooleh choTaa khaeh || Reading and studying, one becomes confused, and suffers punishment. bahut siaanap aaveh jaeh || By great cleverness, one is consigned to coming and going in reincarnation. naam japai bhau bhojan khai || One who chants the Naam, the Name of the Lord, and eats the food of the Fear of God guramukh sevak rahe samai ||5|| becomes Gurmukh, the Lord's servant, and remains absorbed in the Lord. ||5|| pooj silaa teerath ban vaasaa || He worships stones, dwells at sacred shrines of pilgrimage and in the jungles, bharamat ddolat bhe audhaasaa || wanders, roams around and becomes a renunciate. man mailai soochaa kiau hoi || But his mind is still filthy - how can he become pure? saach milai paavai pat soi ||6|| One who meets the True Lord obtains honor. ||6|| aachaaraa veechaar sareer || One who embodies good conduct and contemplative meditation, aadh jugaadh sahaj man dheer || his mind abides in intuitive poise and contentment, since the beginning of time, and throughout the ages. pal pa(n)kaj meh koT audhaare || In the twinkling of an eye, he saves millions. kar kirapaa gur mel piaare ||7|| Have mercy on me, O my Beloved, and let me meet the Guru. ||7|| kis aagai prabh tudh saalaahee || Unto whom, O God, should I praise You? tudh bin dhoojaa mai ko naahee || Without You, there is no other at all. jiau tudh bhaavai tiau raakh rajai || As it pleases You, keep me under Your Will. naanak sahaj bhai gun gai ||8||2|| Nanak, with intuitive poise and natural love, sings Your Glorious Praises. ||8||2|| Guru Nanak Dev Ji in Raag Dhanaasree - 686

    Daily Hukamnama: Sikh Wisdom ANG 686 July 12th 2026 #hukamnama #darbarsahib
  7. Jul 9

    Daily Hukamnama: Sikh Wisdom ANG 704,705 July 9th 2026 #hukamnama #darbarsahib

    ਜੈਤਸਰੀ ਮਹਲਾ ੫ ਘਰੁ ੨ ਛੰਤ Jaitsree, Fifth Mehla, Second House, Chhant: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਸਲੋਕੁ ॥ Shalok: ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ God is lofty, unapproachable and infinite. He is indescribable - He cannot be described. ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ Nanak seeks the Sanctuary of God, who is all-powerful to save us. ||1|| ਛੰਤੁ ॥ Chhant: ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ Save me, any way You can; O Lord God, I am Yours. ਕੇਤੇ ਗਨਉ ਅਸੰਖ ਅਵਗਣ ਮੇਰਿਆ ॥ My demerits are uncountable; how many of them should I count? ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ The sins and crimes I committed are countless; day by day, I continually make mistakes. ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ I am intoxicated by emotional attachment to Maya, the treacherous one; by Your Grace alone can I be saved. ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ Secretly, I commit hideous sins of corruption, even though God is the nearest of the near. ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ Prays Nanak, shower me with Your Mercy, Lord, and lift me up, out of the whirlpool of the terrifying world-ocean. ||1|| ਸਲੋਕੁ ॥ Shalok: ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ Countless are His virtues; they cannot be enumerated. God's Name is lofty and exalted. ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ This is Nanak's humble prayer, to bless the homeless with a home. ||2|| ਛੰਤੁ ॥ Chhant: ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ There is no other place at all - where else should I go? ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ Twenty-four hours a day, with my palms pressed together, I meditate on God. ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ Meditating forever on my God, I receive the fruits of my mind's desires. ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ Renouncing pride, attachment, corruption and duality, I lovingly center my attention on the One Lord. ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ Dedicate your mind and body to God; eradicate all your self-conceit. ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ Prays Nanak, shower me with Your mercy, Lord, that I may be absorbed in Your True Name. ||2|| ਸਲੋਕੁ ॥ Shalok: ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ O mind, meditate on the One, who holds everything in His hands. ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ Gather the wealth of the Lord's Name; O Nanak, it shall always be with You. ||3|| ਛੰਤੁ ॥ Chhant: ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ God is our only True Friend; there is not any other. ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ In the places and interspaces, in the water and on the land, He Himself is pervading everywhere. ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ He is totally permeating the water, the land and the sky; God is the Great Giver, the Lord and Master of all. ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ The Lord of the world, the Lord of the universe has no limit; His Glorious Virtues are unlimited - how can I count them? ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ I have hurried to the Sanctuary of the Lord Master, the Bringer of peace; without Him, there is no other at all. ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ Prays Nanak, that being, unto whom the Lord shows mercy - he alone obtains the Naam. ||3|| ਸਲੋਕੁ ॥ Shalok: ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ Whatever I wish for, that I receive. ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ Meditating on the Naam, the Name of the Lord, Nanak has found total peace. ||4|| ਛੰਤੁ ॥ Chhant: ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ My mind is now emancipated; I have joined the Saadh Sangat, the Company of the Holy. ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ ਜੈਤਸਰੀ ਛੰਤ ਮਃ ੫ ॥ ਪਾਧਾਣੂ ਸੰਸਾਰੁ ਗਾਰਬਿ ਅਟਿਆ ॥ ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥ ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥ ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹ ਕਰਤ ਬਿਹਾਵਏ ॥ Guru Arjan Dev Ji in Raag Jaithsree - 704, 705

    Daily Hukamnama: Sikh Wisdom ANG 704,705 July 9th 2026 #hukamnama #darbarsahib
  8. Jul 6

    Daily Hukamnama: Sikh Wisdom ANG 729 July 6th 2026 #hukamnama #darbarsahib

    ਸੂਹੀ ਮਹਲਾ ੧ ਘਰੁ ੬ soohee mahalaa pehilaa ghar chhayvaa Soohee, First Mehla, Sixth House: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ aujal kaihaa chilakanaa ghoTim kaalaRee mas || ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) Bronze is bright and shiny, but when it is rubbed, its blackness appears. ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ dhotiaa joott na autarai je sau dhovaa tis ||1|| ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। Washing it, its impurity is not removed, even if it is washed a hundred times. ||1|| ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍ਹ ॥ sajan seiee naal mai chaladhiaa naal chala(n)ni(h) || ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, They alone are my friends, who travel along with me; ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ jithai lekhaa ma(n)geeaai tithai khaRe dhisa(n)n ||1|| rahaau || (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। and in that place, where the accounts are called for, they appear standing with me. ||1||Pause|| ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ kotte ma(n)ddap maaReeaa paasahu chitaveeaahaa || ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ There are houses, mansions and tall buildings, painted on all sides; ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ddatteeaa ka(n)m na aavan(h)ee vichahu sakhaneeaahaa ||2|| (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। but they are empty within, and they crumble like useless ruins. ||2|| ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ਹ ॥ bagaa bage kapaRe teerath ma(n)jh vasa(n)ni(h) || ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ The herons in their white feathers dwell in the sacred shrines of pilgrimage. ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ਹ ॥੩॥ ghuT ghuT jeeaa khaavane bage naa kaheeani(h) ||3|| ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। They tear apart and eat the living beings, and so they are not called white. ||3|| ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍ਹ ॥ si(n)mal rukh sareer mai maijan dhekh bhula(n)ni(h) || (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ My body is like the simmal tree; seeing me, other people are fooled. ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨਿ੍ਹ ॥੪॥ se fal ka(n)m na aavan(h)ee te gun mai tan ha(n)ni(h) ||4|| (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। Its fruits are useless - just like the qualities of my body. ||4|| ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ a(n)dhulai bhaar auttaiaa ddoogar vaaT bahut || ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ The blind man is carrying such a heavy load, and his journey through the mountains is so long. ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ akhee loRee naa lahaa hau chaR la(n)ghaa kit ||5|| ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। My eyes can see, but I cannot find the Way. How can I climb up and cross over the mountain? ||5|| ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ chaakareeaa cha(n)giaaieeaa avar siaanap kit || (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । What good does it do to serve, and be good, and be clever? ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ naanak naam samaal too(n) badhaa chhuTeh jit ||6||1||3|| O Nanak, contemplate the Naam, the Name of the Lord, and you shall be released from bondage. ||6||1||3|| Guru Nanak Dev Ji in Raag Soohee - 729

    Daily Hukamnama: Sikh Wisdom ANG 729 July 6th 2026 #hukamnama #darbarsahib

About

Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight. https://m.youtube.com/@gurdwaraofrochester